9 ਦਸੰਬਰ ਨੂੰ ਸਵੇਰੇ 10 ਵਜੇ ਦੇ ਕਰੀਬ ਉਸ ਦੇ ਮੋਬਾਈਲ ’ਤੇ ਸੁਨੇਹਾ ਆਇਆ ਕਿ ਉਸ ਦੇ ਸਾਂਝੇ ਖਾਤੇ ਵਿੱਚੋਂ 2 ਲੱਖ ਰੁਪਏ ਕਢਵਾ ਲਏ ਗਏ ਹਨ। ਇਸ ਤੋਂ ਬਾਅਦ ਦੁਬਾਰਾ 2 ਲੱਖ ਰੁਪਏ ਕਢਵਾਉਣ ਦਾ ਮੈਸੇਜ ਆਇਆ। ਅਜਿਹੇ ਕਈ ਸੁਨੇਹੇ ਆਉਂਦੇ ਰਹੇ।