Friday, May 02, 2025
 
BREAKING NEWS
ਪੱਛਮੀ ਬੰਗਾਲ ਸੈਕੰਡਰੀ (10ਵੀਂ) ਪ੍ਰੀਖਿਆ 2025 ਦਾ ਨਤੀਜਾ ਜਾਰੀ, ਉੱਤਰੀ ਦਿਨਾਜਪੁਰ ਦੀ ਅਦਰਿਤਾ ਸਰਕਾਰ ਨੇ ਟਾਪ ਕੀਤਾIndonesian President Condemns Pahalgam Terror AttackBilawal Bhutto Admits Pakistan's Past Support for Terrorism Amid Rising Tensions Over Pahalgam Attackਕੇਦਾਰਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 7 ਵਜੇ ਖੁੱਲ੍ਹਣਗੇ, ਜਾਣੋ ਕਿਵੇਂ ਦੇਖ ਸਕਦੇ ਹੋ ਲਾਈਵ ਟੈਲੀਕਾਸਟਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਮਈ 2025)ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?ਪਾਕਿਸਤਾਨ ਨਾਪਾਕ ਗਤੀਵਿਧੀਆਂ ਤੋਂ ਨਹੀਂ ਹਟ ਰਿਹਾ, ਫਿਰ ਜੰਗਬੰਦੀ ਤੋੜੀ; ਉੜੀ ਸਮੇਤ ਤਿੰਨ ਸੈਕਟਰਾਂ ਵਿੱਚ ਗੋਲੀਬਾਰੀਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਚੰਡੀਗੜ੍ਹ / ਮੋਹਾਲੀ

ਪ੍ਰੋ. ਵਿਵੇਕ ਲਾਲ ਬਣੇ PGI ਚੰਡੀਗੜ੍ਹ ਦੇ ਨਵੇਂ ਡਾਇਰੈਕਟਰ

May 06, 2022 07:17 PM

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਨੂੰ ਅੱਜ ਨਵਾਂ ਡਾਇਰੈਕਟਰ ਮਿਲਿਆ ਹੈ। ਪੀਜੀਆਈ ਦੇ ਨਿਊਰੋਲੋਜੀ ਵਿਭਾਗ ਦੇ ਪ੍ਰੋਫੈਸਰ ਵਿਵੇਕ ਲਾਲ ਨੂੰ ਪੀਜੀਆਈ ਚੰਡੀਗੜ੍ਹ ਦਾ ਨਵਾਂ ਡਾਇਰੈਕਟਰ ਬਣਾਇਆ ਗਿਆ ਹੈ।
ਭਾਰਤ ਸਰਕਾਰ ਨੇ 36 ਸੀਨੀਅਰ ਡਾਕਟਰਾਂ ਦੇ ਪੈਨਲ ਵਿੱਚੋਂ ਪ੍ਰੋ. ਵਿਵੇਕ ਲਾਲ ਦੇ ਨਾਂ 'ਤੇ ਅੰਤਿਮ ਮੋਹਰ ਲਗਾਉਂਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦੇਈਏ ਕਿ ਪ੍ਰੋ. ਵਿਵੇਕ ਲਾਲ ਪੀਜੀਆਈ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਹਨ। ਉਨ੍ਹਾਂ ਨੂੰ ਦੇਸ਼ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

ਦੱਸਣਯੋਗ ਹੈ ਕਿ ਪ੍ਰੋ. ਜਗਤਰਾਮ ਦੀ ਸੇਵਾਮੁਕਤੀ ਤੋਂ ਬਾਅਦ ਹੁਣ ਤੱਕ ਪੀਜੀਆਈ ਦੇ ਐਡਵਾਂਸ ਪੀਡੀਆਟ੍ਰਿਕ ਸੈਂਟਰ ਦੇ ਮੁਖੀ ਪ੍ਰੋ. ਸੁਰਜੀਤ ਸਿੰਘ ਡਾਇਰੈਕਟਰ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇੰਚਾਰਜ ਵਜੋਂ ਉਨ੍ਹਾਂ ਦਾ ਛੇ ਮਹੀਨੇ ਦਾ ਕਾਰਜਕਾਲ 30 ਅਪ੍ਰੈਲ ਨੂੰ ਪੂਰਾ ਹੋ ਗਿਆ ਸੀ। ਉਸ ਦੌਰਾਨ ਉਮੀਦ ਕੀਤੀ ਜਾ ਰਹੀ ਸੀ ਕਿ ਮੰਤਰਾਲੇ ਵੱਲੋਂ ਕਿਸੇ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ।

ਉਸ ਸਮੇਂ ਪ੍ਰੋ. ਸੁਰਜੀਤ ਦਾ ਹੀ ਕਾਰਜਕਾਲ ਵਧਾਉਣ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਗਲੇ ਡਾਇਰੈਕਟਰ ਦੇ ਨਾਂ ਦਾ ਐਲਾਨ ਘੱਟੋ-ਘੱਟ ਤਿੰਨ ਮਹੀਨਿਆਂ ਤੱਕ ਨਹੀਂ ਹੋਵੇਗਾ। ਪਰ 5 ਮਈ ਦੀ ਸ਼ਾਮ ਨੂੰ ਨਵੇਂ ਡਾਇਰੈਕਟਰ ਦੀ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

ਸਿਟੀ ਬਿਊਟੀਫੁਲ 'ਚ ਅਧਿਕਾਰੀਆਂ ਦੇ ਘਰ ਵੀ ਸੁਰੱਖਿਅਤ ਨਹੀਂ!

मोहाली जिले में बीज विक्रेताओं को पूसा-44 और हाइब्रिड किस्म के धान बेचने से रोकने के लिए जिला प्रशासन ने विशेष अभियान शुरू किया

CP67 Mall unveils ‘Pind Di Goonj’, the grandest 17-day Baisakhi festival in Tricity

'ਯੁੱਧ ਨਸ਼ਿਆਂ ਵਿਰੁੱਧ': 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

137 New Judicial Officers Complete Rigorous Training at Chandigarh Judicial Academy

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

 
 
 
 
Subscribe