Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਬਾਇਡਨ ਕੋਰੋਨਾ ਪੀੜਤਾਂ ਲਈ ਦਾਨ ਕਰਨਗੇ 2 ਕਰੋੜ ਟੀਕੇ

May 18, 2021 04:44 PM

ਅਮਰੀਕਾ (ਏਜੰਸੀਆਂ) : ਭਾਰਤ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹੈ, ਹਾਲਤ ਬਦ ਤੋਂ ਬਦਤਰ ਹੋ ਰਹੇ ਹਨ। ਹਸਪਤਾਲਾਂ ਵਿਚ ਆਕਸੀਜਨ ਬੈੱਡਾਂ ਦੀ ਕਮੀ ਆ ਰਹੀ ਹੈ। ਮਰੀਜ ਤੜਫ ਤੜਫ ਜਾਨ ਦੇ ਰਹੇ ਨੇ। ਇਸ ਵਿਚਕਾਰ ਬਹੁਤ ਸਾਰੇ ਦੇਸ਼ ਬਾਰਤ ਦੀ ਮਦਦ ਲਈ ਅੱਗੇ ਆਏ ਤੇ ਹੁਣ ਵੀ ਮਦਦ ਕਰ ਰਹੇ ਹਨ। ਹੁਣ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਇਕ ਵਾਰ ਫਿਰ ਮਦਦ ਲਈ ਅੱਗੇ ਆਏ । ਜੋ ਬਿਡੇਨ ਦੁਨੀਆ ਦੇ ਉਨ੍ਹਾਂ ਦੇਸ਼ਾਂ ਦੀ ਸਹਾਇਤਾ ਕਰਨਗੇ ਹੈ ਕੋਰੋਨਾ ਦੇ ਕਹਿਰ ਢਾਹ ਹੋਇਆ ਅਤੇ ਜਿੱਥੇ ਸਰਕਾਰਾਂ ਟੀਕੇ ਨਹੀਂ ਖਰੀਦ ਸਕੀਆਂ ਹਨ। ਰਾਸ਼ਟਰਪਤੀ ਜੋ  ਬਾਇਡਨਨੇ ਸੋਮਵਾਰ ਰਾਤ ਨੂੰ ਕਿਹਾ ਕਿ ਸੰਯੁਕਤ ਰਾਜ, ਜੂਨ ਵਿੱਚ 2 ਕਰੋੜ ਟੀਕੇ ਦੀਆਂ ਖੁਰਾਕਾਂ ਦਾਨ ਕਰੇਗਾ। ਇਸ ਤੋਂ ਪਹਿਲਾਂ ਵੀ, ਯੂਐਸ ਨੇ 6 ਕਰੋੜ ਟੀਕੇ ਦੀਆਂ ਖੁਰਾਕਾਂ ਦਾਨ ਕਰਨ ਦਾ ਵਾਅਦਾ ਕੀਤਾ ਸੀ।
ਬਿਡੇਨ ਦੀ ਘੋਸ਼ਣਾ ਤੋਂ ਇਕ ਦਿਨ ਪਹਿਲਾਂ, ਡਬਲਯੂਐਚਓ ਦੇ ਮੁਖੀ ਟੇਡਰੋਸ ਗਰੈਬੀਸੀਅਸ ਨੇ ਅਮੀਰ ਦੇਸ਼ਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇੱਥੇ ਬੱਚਿਆਂ ਅਤੇ ਨੌਜਵਾਨਾਂ ਨੂੰ ਟੀਕਾ ਲਗਾ ਰਹੇ ਹਨ, ਜਦੋਂ ਇਸਦੀ
ਜ਼ਰੂਰਤ ਨਹੀਂ ਹੈ ਡਬਲਯੂਐਚਓ ਦੇ ਮੁਖੀ ਨੇ ਕਿਹਾ ਸੀ- ਚੰਗਾ ਹੋਵੇਗਾ ਕਿ ਅਮੀਰ ਦੇਸ਼ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਉਨ੍ਹਾਂ ਦੇਸ਼ਾਂ ਨੂੰ ਟੀਕੇ ਦੇਣਾ ਜਿਥੇ ਹਜੇ ਤੱਕ ਫਰੰਟ ਲਾਈਨ ਦੇ ਕਰਮਚਾਰੀਆਂ ਨੂੰ ਟੀਕਾ ਨਹੀਂ ਲਗਾਇਆ ਗਿਆ ਹੈ। ਇਸ ਤੋਂ ਬਾਅਦ, ਨਿਊਯਾਰਕ ਟਾਈਮਜ਼ ਨੇ ਵੀ ਆਪਣੇ ਸੰਪਾਦਕੀ ਵਿੱਚ ਬਿਡੇਨ ਪ੍ਰਸ਼ਾਸਨ ਨੂੰ ਉਹੀ ਸਲਾਹ ਦਿੱਤੀ ਸੀ।
ਖਬਰਾਂ ਅਨੁਸਾਰ- ਅਮਰੀਕੀ ਸਰਕਾਰ ਪਹਿਲਾਂ ਹੀ 60 ਮਿਲੀਅਨ ਟੀਕੇ ਦਾਨ ਕਰਨ ਦਾ ਐਲਾਨ ਕਰ ਚੁੱਕੀ ਹੈ। ਹੁਣ ਰਾਸ਼ਟਰਪਤੀ ਨੇ ਫੈਸਲਾ ਲਿਆ ਹੈ ਕਿ 2 ਕਰੋੜ ਟੀਕੇ ਹੋਰ ਦਾਨ ਕੀਤੇ ਜਾਣਗੇ। ਇਹ ਟੀਕੇ ਉਨ੍ਹਾਂ ਦੇਸ਼ਾਂ ਨੂੰ ਦਿੱਤੇ ਜਾਣਗੇ, ਜਿਹੜੇ ਹਾਲਾਤ ਜਿਆਦਾ ਮਾੜੇ ਹਨ ਅਤੇ ਟੀਕੇ ਨਹੀਂ ਖਰੀਦ ਸਕਦੇ।

 

Have something to say? Post your comment

 
 
 
 
 
Subscribe