Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕੈਨਡਾ

ਕੈਨੇਡਾ : ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

May 29, 2021 06:29 PM

ਸਰੀ : ਕੈਨੇਡਾ ਦੇ ਸ਼ਹਿਰ ਸਰੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਆਈ ਹੈ। ਦਰਅਸਲ ਸਰੀ ਵਿਖੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਮਨਦੀਪ ਸਿੰਘ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦਾ ਰਹਿਣ ਵਾਲਾ ਸੀ। ਮਨਦੀਪ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਉੱਥੇ ਰਹਿ ਰਿਹਾ ਸੀ। ਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿਚ ਹੈ।
ਮਿਲੀ ਜਾਣਕਾਰੀ ਅਨੁਸਾਰ 19 ਦਸੰਬਰ 2019 ਨੂੰ ਮਨਦੀਪ ਸਿੰਘ ਦਾ ਵਿਆਹ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਵੱਲੋਂ ਮਨਦੀਪ ਦੀ ਲਾਸ਼ ਜਲਦੀ ਪੰਜਾਬ ਲਿਆਉਣ ਦੀ ਮੰਗ ਕੀਤੀ ਗਈ ਹੈ।
ਮ੍ਰਿਤਕ ਦੇ ਪਿਤਾ ਸਤਿਗੁਰ ਸਿੰਘ ਅਤੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ 12ਵੀਂ ਤੋਂ ਬਾਅਦ ਆਈਲੈਟਸ ਕਰਨ ਮਗਰੋਂ 40 ਲੱਖ ਖਰਚ ਕੇ ਕੈਨੇਡਾ ਭੇਜਿਆ ਸੀ ਹੁਣ ਅਗਸਤ ਮਹੀਨੇ ਵਿਚ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਉਸ ਨੇ ਅਪਣੀ ਪਤਨੀ ਸਿਮਰਨ ਨੂੰ ਨਾਲ ਲੈ ਕੇ ਜਾਣਾ ਸੀ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

ਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਖ਼ੂਨੀ ਖੇਡ: ਹਾਈ ਸਕੂਲ ਵਿੱਚ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

ਕੈਨੇਡਾ ਦੇ ਸਕੂਲ ਵਿੱਚ ਹੋਈ ਗੋਲੀਬਾਰੀ

ਕੈਨੇਡਾ 'ਚ ਦਹਿਸ਼ਤ: ਕਰਨਾਟਕ ਦੇ ਸਾਫਟਵੇਅਰ ਇੰਜੀਨੀਅਰ ਦਾ ਦਿਨ-ਦਿਹਾੜੇ ਕਤਲ, ਕਾਰ ਗੋਲੀਆਂ ਨਾਲ ਛਲਣੀ

ਕੈਨੇਡਾ 'ਚ ਨਸਲੀ ਤਣਾਅ: ਸਿੱਖ ਸੁਰੱਖਿਆ ਗਾਰਡ ਨਾਲ ਬਦਸਲੂਕੀ ਅਤੇ ਹਿੰਸਕ ਝੜਪ ਦੀ ਵੀਡੀਓ ਵਾਇਰਲ

ਕੈਨੇਡਾ 'ਚ ਪੰਜਾਬੀ ਕੈਬ ਡਰਾਈਵਰ ਦਾ ਕਮਾਲ: -23 ਡਿਗਰੀ ਦੀ ਹੱਡ-ਚੀਰਵੀਂ ਠੰਢ 'ਚ ਬਚਾਈ ਗਰਭਵਤੀ ਮਾਂ ਤੇ ਬੱਚੇ ਦੀ ਜਾਨ

ਕੈਨੇਡਾ ਵਿੱਚ ਭਾਰਤੀ ਔਰਤ ਹਿਮਾਂਸ਼ੀ ਖੁਰਾਨਾ ਦਾ ਬੇਰਹਿਮੀ ਨਾਲ ਕਤਲ: ਦੋਸ਼ੀ ਅਬਦੁਲ ਗਫੂਰੀ ਵਿਰੁੱਧ ਦੇਸ਼ ਵਿਆਪੀ ਵਾਰੰਟ ਜਾਰੀ

Canadian Police Release Photos of Punjabi-Origin Gangsters, Warn Public to Stay Away

Shots Fired at Surrey Business, No Injuries Reported; Extortion Suspected

🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮ

 
 
 
 
Subscribe