Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਜੰਮੂ ਕਸ਼ਮੀਰ

ਕੁਪਵਾੜਾ 'ਚ ਫ਼ੌਜੀ ਕੈਂਪ ਨੇੜੇ ਧਮਾਕਾ, ਦੋ ਜਵਾਨ ਜ਼ਖ਼ਮੀ

April 06, 2019 10:04 AM

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਫ਼ੌਜੀ ਕੈਂਪ ਨੇੜੇ ਸ਼ੁਕਰਵਾਰ  ਨੂੰ ਹੋਏ ਧਮਾਕੇ ਵਿਚ ਦੋ ਫ਼ੌਜੀ ਜ਼ਖ਼ਮੀ ਹੋ ਗਏ। ਫ਼ੌਜ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। 
ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ ਵਿਚ ਰਾਜਵਰ 'ਚ 15 ਰਾਸ਼ਟਰੀ ਰਾਈਫ਼ਲਜ਼ ਦੇ ਕੈਂਪ ਨੇੜੇ ਧਮਾਕਾ ਹੋਇਆ। ਉਨ੍ਹਾਂ ਦਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਫ਼ੌਜੀ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਦਸਿਆ ਕਿ ਧਮਾਕੇ ਦੇ ਕਾਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

ਕੁਦਰਤ ਦਾ ਕਹਿਰ: ਜ਼ੋਜਿਲਾ-ਸੋਨਮਾਰਗ ਹਾਈਵੇਅ 'ਤੇ ਭਿਆਨਕ ਬਰਫ਼ੀਲਾ ਤੂਫ਼ਾਨ; 7 ਸੈਲਾਨੀਆਂ ਦੀ ਮੌਤ, ਕਈ ਵਾਹਨ ਬਰਫ਼ ਹੇਠ ਦੱਬੇ

ਜੰਮੂ-ਕਸ਼ਮੀਰ ਵਿੱਚ ਦਿਨ ਧੁੱਪ, ਰਾਤ ਨੂੰ ਠੰਢ; 9 ਫਰਵਰੀ ਤੋਂ ਮੌਸਮ ਬਦਲੇਗਾ

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ-ਕਸ਼ਮੀਰ ਤਿੰਨ ਦਿਨਾਂ ਦੌਰਾ ਅੱਜ ਤੋਂ ਸ਼ੁਰੂ

ਅਨੰਤਨਾਗ ਦੇ ਕੇਹਰੀਬਲ ਵਿੱਚ ਗਊਸ਼ਾਲਾ ਨੂੰ ਅੱਗ

ਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ

ਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ

ਕਿਸ਼ਤਵਾੜ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ

ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਨੇ ਮਚਾਇਆ ਕਹਿਰ

ਕਸ਼ਮੀਰ ਜੰਮ ਗਿਆ, ਪਹਾੜਾਂ ਵਿੱਚ ਤਾਪਮਾਨ ਮਨਫੀ 4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ

🦅 ਸ਼੍ਰੀਨਗਰ-ਅਨੰਤਨਾਗ ਰੂਟ 'ਤੇ ਘਟਨਾ: ਚੱਲਦੀ ਰੇਲਗੱਡੀ ਨਾਲ ਬਾਜ਼ ਟਕਰਾਇਆ, ਡਰਾਈਵਰ ਜ਼ਖ਼ਮੀ

 
 
 
 
Subscribe