Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਿਮਾਚਲ

ਨਦੀ ‘ਚ ਤੈਰਦੀ ਮਿਲੀ Corona Positive ਵਿਅਕਤੀ ਦੀ ਲਾਸ਼

June 09, 2021 08:41 PM

ਬਿਲਾਸਪੁਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਝੰਡੂਤਾ ਸਬ-ਡਵੀਜ਼ਨ ਦੇ ਅਧੀਨ ਗ੍ਰਾਮ ਪੰਚਾਇਤ ਡਮਲੀ ਦੇ ਕੋਹਿਨਾ ‘ਚ ਸਤਲੁਜ ਨਦੀ ‘ਚ ਪਾਣੀ ‘ਚ ਤੈਰਦੀ ਇਕ ਲਾਸ਼ ਮਿਲੀ ਹੈ ।ਪੁਲਸ ਨੇ ਲਾਸ਼ ਨੂੰ ਨਦੀ ਤੋਂ ਬਾਹਰ ਕੱਢਿਆ। ਜਾਂਚ ਤੋਂ ਬਾਅਦ ਮ੍ਰਿਤਕ ਵਿਅਕਤੀ ਦੀ ਪਹਿਚਾਣ ਰਾਕੇਸ਼ ਕੁਮਾਰ (38) ਉਰਫ਼ ਰਾਕੂ ਪੁੱਤਰ ਹੇਮਰਾਜ ਪਿੰਡ ਨਾਲਟੀ ਡਾਕਘਰ ਕੰਦਰੌਰ ਤਹਿਸੀਲ ਘੁਮਾਰਵੀਂ ਜ਼ਿਲ੍ਹਾ ਬਿਲਾਸਪੁਰ ਦੇ ਰੂਪ ‘ਚ ਹੋਈ ਹੈ।

ਪੁਲਸ ਦੇ ਦੱਸਣ ਅਨੁਸਾਰ ਮ੍ਰਿਤਕ ਰਾਕੇਸ਼ ਕੁਮਾਰ ਅਤੇ ਉਸ ਦੀ ਪਤਨੀ 20 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਆਏ ਸਨ ਅਤੇ ਉਹ ਹੋਮ ਕੁਆਰੰਟੀਨ ਸਨ। 22 ਅਪ੍ਰੈਲ ਨੂੰ ਰਾਤ 8 ਵਜੇ ਦੇ ਕਰੀਬ ਰਾਕੇਸ਼ ਕੁਮਾਰ ਟਾਇਲਟ ਲਈ ਬਾਹਰ ਨਿਕਲਿਆ ਸੀ ਅਤੇ ਵਾਪਸ ਘਰ ਨਹੀਂ ਆਇਆ।

ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ 23 ਅਪ੍ਰੈਲ ਨੂੰ ਪੁਲਸ ਥਾਣਾ ਘੁਮਾਰਵੀਂ ‘ਚ ਰਾਕੇਸ਼ ਕੁਮਾਰ ਦੀ ਗੁੰਮਸ਼ੁਦਗੀ ਲਿਖਵਾਈ ਸੀ। ਡੀ.ਐੱਸ.ਪੀ. ਘੁਮਾਰਵੀਂ ਅਨਿਲ ਠਾਕੁਰ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਲਾਸ਼ ਕਬਜ਼ੇ ‘ਚ ਲੈ ਲਈ ਹੈ ਅਤੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ। ਜਿਸ ਨੂੰ ਪ੍ਰੋਟੋਕਾਲ ਦੇ ਅਧੀਨ ਸਾੜਿਆ ਜਾਵੇਗਾ।

 

Have something to say? Post your comment

 

ਹੋਰ ਹਿਮਾਚਲ ਖ਼ਬਰਾਂ

ਹਿਮਾਚਲ 'ਚ ਬਿਜਲੀ ਬੋਰਡ ਦੀ ਨਵਾਂ ਸਿਸਟਮ ਲਾਗੂ ਕਰਨ ਦੀ ਤਿਆਰੀ, 28 ਲੱਖ ਖਪਤਕਾਰਾਂ 'ਤੇ ਨਜ਼ਰ

ਹਿਮਾਚਲ ਪ੍ਰਦੇਸ਼ ਨੇ ਸਾਖਰਤਾ 'ਚ ਦੇਸ਼ ਭਰ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਹਿਮਾਚਲ ਪ੍ਰਦੇਸ਼ 'ਚ NHM ਅਧੀਨ ਠੇਕਾ ਕਰਮਚਾਰੀਆਂ ਦੀ ਵਧੇਗੀ ਤਨਖਾਹ

ਹਿਮਾਚਲ ਪ੍ਰਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਵੱਡਾ ਝਟਕਾ: ਪੈਟਰੋਲ ₹100 ਅਤੇ ਡੀਜ਼ਲ ₹90 ਦੇ ਪਾਰ; ਸੁੱਖੂ ਸਰਕਾਰ ਨੇ ਲਿਆ ਅਹਿਮ ਫੈਸਲਾ

ਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਸੈਲਾਨੀ ਬੱਸ ਪਲਟੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Shimla Accident: ਕਾਰ ਖੱਡ ਵਿੱਚ ਡਿੱਗਣ ਕਾਰਨ ਮਾਂ-ਧੀ ਸਮੇਤ 4 ਲੋਕਾਂ ਦੀ ਮੌਤ

पंजाब के पर्यटक का मनाली में 27,500 का चालान

 
 
 
 
Subscribe