Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਕੋਰਟ ਨੇ 25 ਜੂਨ ਤਕ ਵਧਾਈ ਸੁਸ਼ੀਲ ਕੁਮਾਰ ਦੀ ਨਿਆਇਕ ਹਿਰਾਸਤ

June 11, 2021 04:18 PM

ਨਵੀਂ ਦਿੱਲੀ : ਜੂਨੀਅਰ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ 'ਚ ਮੁੱਖ ਦੋਸ਼ੀ ਸੁਸ਼ੀਲ ਕੁਮਾਰ ਬਾਹਰੀ ਦਿੱਲੀ ਦੀ ਰੋਹਿਣੀ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਨਿਆਇਕ ਹਿਰਾਸਤ 'ਚ 25 ਜੂਨ ਤਕ ਵਧਾ ਦਿੱਤੀ ਹੈ। ਜੂਨੀਅਰ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ 'ਚ ਮੁੱਖ ਦੋਸ਼ੀ ਸੁਸ਼ੀਲ ਕੁਮਾਰ ਬਾਹਰੀ ਦਿੱਲੀ ਦੀ ਰੋਹਿਣੀ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਨਿਆਇਕ ਹਿਰਾਸਤ 'ਚ 25 ਜੂਨ ਤਕ ਵਧਾ ਦਿੱਤੀ ਹੈ। ਦੋ ਵਾਰ ਦਾ ਓਲਪਿੰਕ ਪਦਕ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਪਿਛਲੇ ਇਕ ਪੰਦਰਵਾੜੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀ ਮੰਡੋਲੀ ਜੇਲ੍ਹ 'ਚ ਬੰਦ ਹੈ। ਇਸ ਵਿਚਕਾਰ ਛਤਰਸਾਲ ਸਟੇਡੀਅਮ 'ਚ 4-5 ਮਈ ਦੀ ਰਾਤ ਨੂੰ ਸਾਗਰ ਧਨਖੜ ਹੱਤਿਆਕਾਂਡ 'ਚ ਜਾਂਚ ਜਾਰੀ ਹੈ। ਇਸ ਲੜੀ 'ਚ ਓਲੰਪਿਕ ਪਦਕ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੇ ਇਕ ਹੋਰ ਕਰੀਬੀ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 23 ਸਾਲ ਦੇ ਪਹਿਲਵਾਨ ਸਾਗਰ ਦੀ ਹੱਤਿਆ 'ਚ ਮੁਲਜ਼ਮ ਅਨਿਰੁੱਧ ਵੀ ਸ਼ਾਮਲ ਹੈ। 4-5 ਮਈ ਦੀ ਰਾਤ ਸੁਸ਼ੀਲ ਕੁਮਾਰ ਨਾਲ ਅਨਿਰੁੱਧ ਵੀ ਸਾਗਰ ਨਾਲ ਕੁੱਟਮਾਰ ਕਰਨ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲਿਸ ਕਾਫੀ ਸਮੇਂ ਤੋਂ ਇਸ ਦੀ ਤਲਾਸ਼ 'ਚ ਸੀ। ਛਤਰਸਾਲ ਸਟੇਡੀਅਮ ਹੱਤਿਆਕਾਂਡ 'ਚ ਦਿੱਲੀ ਪੁਲਿਸ ਹੁਣ ਤਕ ਕਈ ਗ੍ਰਿਫ਼ਤਾਰੀਆਂ ਕਰ ਚੁੱਕੀ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe