Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਦਾਕਾਰ ਦਿਲੀਪ ਕੁਮਾਰ ਨੂੰ ਮਿਲੀ ਹਸਪਤਾਲੋਂ ਛੁੱਟੀ

June 11, 2021 04:35 PM

ਮੁੰਬਈ: ਦਿਲੀਪ ਕੁਮਾਰ ਨੂੰ ਪਿਛਲੇ 5 ਦਿਨਾਂ ਤੋਂ ਸਾਹ ਦੀ ਸਮੱਸਿਆ ਕਾਰਨ ਮੁੰਬਈ ਦੇ ਖਾਰ ਖੇਤਰ ਦੇ ਪੀਡੀ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੂੰ ਅੱਜ ਦੁਪਹਿਰ 12.45 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਐਂਬੂਲੈਂਸ ਰਾਹੀਂ ਬਾਂਦਰਾ ਦੇ ਪਾਲੀ ਹਿੱਲ ਬੰਗਲੇ ਲਿਜਾਇਆ ਗਿਆ। 98 ਸਾਲਾ ਦਿਲੀਪ ਕੁਮਾਰ ਆਪਣੀ ਪਤਨੀ ਸਾਇਰਾ ਬਾਨੋ ਦੇ ਨਾਲ ਹਸਪਤਾਲ ਤੋਂ ਬਾਹਰ ਨਿਕਲੇ ਤੇ ਉਨ੍ਹਾਂ ਦੇ ਚਿਹਰੇ 'ਤੇ ਤਸੱਲੀ ਨਜ਼ਰ ਆ ਰਹੀ ਸੀ।


ਹਸਪਤਾਲ ਤੋਂ ਬਾਹਰ ਨਿਕਲਦਿਆਂ ਹੀ ਸਾਇਰਾ ਬਾਨੋ ਨੇ ਏਬੀਪੀ ਨਿਊਜ਼ ਨੂੰ ਦੱਸਿਆ, 'ਦਿਲੀਪ ਕੁਮਾਰ ਦੇ ਫੇਫੜੇ ਪੂਰੀ ਤਰ੍ਹਾਂ ਪਾਣੀ ਕੱਢ ਦਿੱਤਾ ਗਿਆ ਹੈ ਅਤੇ ਹੁਣ ਚੰਗੀ ਤਰ੍ਹਾਂ ਆਰਾਮ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਘਰ ਵਿਚ ਰੱਖਣ ਲਈ ਕਈ ਸਾਵਧਾਨੀਆਂ ਤੇ ਐਂਟੀਬਾਇਓਟਿਕ ਦਵਾਈਆਂ ਵਰਤਣ ਲਈ ਕਿਹਾ ਹੈ। ਤੁਹਾਡੀਆਂ ਸਾਰੀਆਂ ਦੀਆਂ ਦੁਆਵਾਂ ਕੰਮ ਕਰ ਗਈਆਂ, ਤੁਸੀਂ ਲੋਕ ਭਵਿੱਖ ਵਿੱਚ ਵੀ ਉਨ੍ਹਾਂ ਲਈ ਪ੍ਰਾਰਥਨਾ ਕਰੋ। ਮੈਂ ਉਨ੍ਹਾਂ ਸਾਰੇ ਲੋਕਾਂ ਦਾ ਬਹੁਤ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ।"

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe