Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਰਣਜੀਤ ਬਾਵਾ ਦਰਸ਼ਕਾ ਨੂੰ ਦੇਵੇਗਾ ਸਰਪ੍ਰਾਈਜ਼

June 12, 2021 08:50 PM

ਚੰਡੀਗੜ੍ਹ: ਪੰਜਾਬੀ ਸਿੰਗਰ ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।ਜਿੱਥੇ ਉਹ ਆਪਣੀਆਂ ਆਉਣ ਵਾਲੀਆਂ ਮੂਵੀਜ਼ ਅਤੇ ਸੌਂਗਜ਼ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੀ ਰਹਿੰਦੇ ਨੇ ਅਤੇ ਹੁਣ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਅਪਕਮਿੰਗ ਮੂਵੀ ਪ੍ਰਾਹੁਣਾ 2 ਦੀ ਜਾਣਕਾਰੀ ਦਿੱਤੀ ਸੀ ਪਰ ਹੁਣ ਬਾਵੇ ਵੱਲੋਂ ਆਪਣੇ ਸਿੰਗਲ ਟਰੈਕ ਸੁੱਚਾ ਸੁਰਮਾ ਨੂੰ ਰਿਲੀਜ਼ ਕਰਨ ਦੇ ਬਾਰੇ ਵਿੱਚ ਦੱਸਿਆ ਹੈ। ਜਿਸ ਦੀ ਜਾਣਕਾਰੀ ਰਣਜੀਤ ਬਾਵਾ ਵੱਲੋਂ ਫਸਟ ਲੁੱਕ ਸ਼ੇਅਰ ਕਰਕੇ ਸੋਸ਼ਲ ਮੀਡੀਆ ਦੇ ਜ਼ਰੀਏ ਦਿੱਤੀ ਗਈ ਹੈ।ਜਿਸ ਨੂੰ ਲਿਿਖਆ ਚਰਨ ਲਿਖਾਰੀ ਨੇ ਅਤੇ ਮਿਊਜ਼ਿਕ ਚਰਨਜੀਤ ਆਹੂਜਾ ਨੇ ਦਿੱਤਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe