Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਕਰਨ ਔਜਲਾ ਦੀ ਨਵੀਂ ਐਲਬਮ ਰਿਲੀਜ਼ ਕਰਨ ਦਾ ਐਲਾਨ

June 13, 2021 04:34 PM

ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਨਵੀਂ ਐਲਬਮ ਦੀ ਇੰਟਰੋ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਰਨ ਔਜਲਾ ਦੀ ਇਹ ਐਲਬਮ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਐਲਬਮਾਂ ਵਿੱਚੋਂ ਇੱਕ ਹੈ। ਉਸ ਦੇ ਫੈਨਸ ਕਾਫੀ ਲੰਬੇ ਸਮੇਂ ਤੋਂ ਉਸ ਦੀ ਐਲਬਮ ਦਾ ਇੰਤਜ਼ਾਰ ਕਰ ਰਹੇ ਸੀ ਤੇ ਸਿੱਧੂ ਮੂਸੇਵਾਲਾ ਦੀ ੰੋੋਸੲਟੳਪੲ ਦੇ ਰਿਲੀਜ਼ ਮਗਰੋਂ ਇਹ ਇੰਤਜ਼ਾਰ ਹੋਰ ਵਧ ਗਿਆ ਸੀ।
ਕਰਨ ਔਜਲਾ ਨੂੰ ਇੰਡਸਟਰੀ ’ਚ ਕਾਫੀ ਸਮਾਂ ਹੋ ਚੁੱਕਿਆ ਹੈ ਪਰ ਹੁਣ ਤੱਕ ਕਰਨ ਔਜਲਾ ਦੀ ਕੋਈ ਐਲਬਮ ਨਹੀਂ ਆਈ ਸੀ। ਹੁਣ ਤੱਕ ਸਿਰਫ ਸਿੰਗਲ ਟਰੈਕ ਹੀ ਸਨ ਪਰ ਐਲਬਮ ਬਣਾਉਣ ਦਾ ਦੌਰ ਇੱਕ ਵਾਰ ਫੇਰ ਸ਼ੁਰੂ ਹੋਣ ਮਗਰੋਂ ਕਰਨ ਔਜਲਾ ਨੇ ਵੀ ਆਪਣੀ ਐਲਬਮ ਦਾ ਐਲਾਨ ਕਰ ਦਿੱਤਾ ਹੈ। ਕਰਨ ਦੀ ਇਹ ਡੈਬਿਊ ਐਲਬਮ ਸਪੀਡ ਰਿਕਾਰਡਸ ਵੱਲੋਂ ਰਿਲੀਜ਼ ਕੀਤੀ ਜਾਵੇਗੀ। ਕਰਨ ਔਜਲਾ ਨੇ ਕੁਝ ਹਫ਼ਤੇ ਪਹਿਲਾਂ ਇੱਕ ਪੋਸਟਰ ਵੀ ਸ਼ੇਅਰ ਕੀਤਾ ਸੀ ਤੇ ਹੁਣ ਉਸ ਨੇ ਗਾਣੇ ਦੀ ਰਿਲੀਜ਼ ਦੀ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਕਰਨ ਔਜਲਾ ਦੀ ਇੰਟਰੋ ਵਿੱਚ ਗਾਣਾ ਵੀ ਹੋ ਸਕਦਾ ਹੈ ਜਾ ਇਹ ਵੀ ਹੋ ਸਕਦਾ ਹੈ ਕਿ ਇੰਟਰੋ ਗਾਣੇ ਦਾ ਹੀ ਨਾਮ ਹੋਵੇ ਜੋ 17 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਕਰਨ ਦੇ ਨਵੇਂ ਪੋਸਟਰ ਦੇ ਨਾਲ ਇਹ ਵੀ ਲਿਖਿਆ ਹੈ ਕਿ 17 ਨੂੰ ਇੰਟਰੋ ਆ ਰਹੀ ਹੈ, ਸਾਰੇ ਤਿਆਰੀ ਕਰਲੋ।

 ਹੋਰ ਖ਼ਬਰਾਂ ਪੜ੍ਹਨ ਲਈ ਇਥੇ ਕਲਿਕ ਕਰੋ

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe