Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫ਼ਾਈਨਲ : ਰਿਸ਼ਭ ਪੰਤ ਨੇ ਅਭਿਆਸ ਮੈਚ ’ਚ ਲਾਇਆ ਸ਼ਾਨਦਾਰ ਸੈਂਕੜਾ

June 13, 2021 07:39 PM

ਨਵੀਂ ਦਿੱਲੀ : ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਪਹਿਲਾਂ ਭਾਰਤੀ ਟੀਮ ਨੇ ਆਪਸ ਵਿਚ ਹੀ ਦੋ ਟੀਮਾਂ ਬਣਾ ਕੇ ਅਭਿਆਸ ਮੈਚ ਖੇਡਿਆ ਜਿਸ ਦੇ ਦੂਜੇ ਦਿਨ ਰਿਸ਼ਭ ਪੰਤ ਨੇ ਅਜੇਤੂ ਸੈਂਕੜਾ ਲਾਇਆ ਜਦਕਿ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 85 ਦੌੜਾਂ ਦੀ ਪਾਰੀ ਖੇਡੀ। ਦੋ ਟੀਮਾਂ ਦੀ ਕਪਤਾਨੀ ਵਿਰਾਟ ਕੋਹਲੀ ਤੇ ਕੇਐਲ ਰਾਹੁਲ ਨੇ ਕੀਤੀ।
ਇਕ ਟੀਮ ਵਿਚ ਸਾਰੇ ਬੱਲੇਬਾਜ਼ ਤੇ ਦੂਜੀ ਵਿਚ ਰੈਗੂਲਰ ਗੇਂਦਬਾਜ਼ਾਂ ਨਾਲ ਰਾਹੁਲ, ਰਿੱਧੀਮਾਨ ਸਾਹਾ ਤੇ ਹਨੂਮਾ ਵਿਹਾਰੀ ਸਨ। ਪੰਤ ਨੇ 94 ਗੇਂਦਾਂ ਵਿਚ ਅਜੇਤੂ 121 ਦੌੜਾਂ ਬਣਾਈਆਂ। ਉਥੇ ਰੋਹਿਤ ਸ਼ਰਮਾ ਨਾਲ ਪਾਰੀ ਦਾ ਆਗਾਜ਼ ਕਰਦੇ ਹੋਏ ਸ਼ੁਭਮਨ ਗਿੱਲ ਨੇ 135 ਗੇਂਦਾਂ ’ਚ 85 ਦੌੜਾਂ ਦੀ ਪਾਰੀ ਖੇਡੀ। ਤਜਰਬੇਕਾਰ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ 36 ਦੌੜਾਂ ਦੇ ਕੇ ਤਿੰਨ ਬੱਲੇਬਾਜ਼ਾਂ ਨੂੰ ਆਊਟ ਕੀਤਾ। ਕਪਤਾਨ ਕੋਹਲੀ ਲੰਮੇ ਸਮੇਂ ਬਾਅਦ ਗੇਂਦਬਾਜ਼ੀ ਕਰਦੇ ਦਿਖਾਈ ਦਿਤੇ। ਪਹਿਲੇ ਦਿਨ ਵੀ ਖਿਡਾਰੀਆਂ ਨੇ ਚੰਗੀ ਤਰ੍ਹਾਂ ਬੱਲੇਬਾਜ਼ੀ ਤੇ ਗੇਂਦਬਾਜ਼ੀ ਦਾ ਅਭਿਆਸ ਕੀਤਾ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe