Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ : ਹੁਣ 30 ਜੂਨ ਤੱਕ ਬੰਦ ਰਹਿਣਗੇ ਸਕੂਲ

June 15, 2021 09:51 PM

ਚੰਡੀਗੜ੍ਹ : ਪਿਛਲੇ ਮਈ ਮਹੀਨੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਹੁਣ ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਹੈ।  ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ "ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਐਲਾਨ ਕੀਤੀ ਸੀ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਹਨ।ਦੱਸ ਦੇਈਏ ਕਿ ਅਧਿਆਪਕਾਂ ਨੂੰ 1 ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe