Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

Farmer Protest : ਮੋਰਚੇ 'ਤੇ ਡਟੇ ਕਿਸਾਨ ਨੇ ਜ਼ਹਿਰ ਪੀ ਕੀਤੀ ਖੁਦਕੁਸ਼ੀ

June 16, 2021 05:21 PM

ਜੀਂਦ: ਹਰਿਆਣਾ ਦੇ ਜੀਂਦ ਤੋਂ ਇੱਤ ਬੁਰੀ ਖ਼ਬਰ ਸਾਹਮਣੇ ਆਈ ਹੈ। ਖੱਟਕੜ ਟੋਲ ਪਲਾਜ਼ਾ ਤੇ ਕਿਸਾਨ ਮੋਰਚੇ ਤੇ ਇੱਕ 55 ਸਾਲਾ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਘਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜ਼ੈਲ ਸਿੰਘ ਵਾਸੀ ਪਿੰਡ ਖੱਟਕਰ ਵਜੋਂ ਹੋਈ ਹੈ। ਉਹ ਪਿਛਲੇ ਕਈ ਮਹੀਨੇ ਤੋਂ ਅੰਦੋਲਨਕਾਰੀ ਕਿਸਾਨਾਂ ਨੂੰ ਲੰਗਰ ਮੁਹੱਈਆ ਕਰਵਾ ਰਿਹਾ ਸੀ। ਉਹ ਇੱਕ ਛੋਟਾ ਕਿਸਾਨ ਹੈ ਤੇ 2 ਏਕੜ ਜ਼ਮੀਨ ਦਾ ਮਾਲਕ ਹੈ। ਹਾਸਲ ਜਾਣਕਾਰੀ ਮੁਤਾਬਕ ਕਿਸਾਨ ਪਿਛਲੇ 3-4 ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰੇਸ਼ਾਨ ਸੀ। ਕਿਸਾਨ ਆਪਣੇ ਮਗਰ ਪਤਨੀ ਤੇ ਬੱਚੇ ਛੱਡ ਗਿਆ ਹੈ। ਆਜ਼ਾਦ ਸਿੰਘ ਕਿਸਾਨ ਬੀਕੇਯੂ ਲੀਡਰ ਨੇ ਦੱਸਿਆ ਕਿ ਬੀਤੀ ਰਾਤ ਉਹ ਦੂਸਰੇ ਕਿਸਾਨਾਂ ਦੇ ਘਰ ਵਾਪਸ ਜਾਣ ਤੋਂ ਬਾਅਦ ਸ਼ੈੱਡ ਵਿੱਚ ਇਕੱਲਾ ਸੀ। ਜਦੋਂ ਸਵੇਰੇ ਕਿਸਾਨਾਂ ਦਾ ਇੱਕ ਸਮੂਹ ਪਹੁੰਚਿਆ, ਤਾਂ ਉਨ੍ਹਾਂ ਉਸ ਨੂੰ ਬੇਹੋਸ਼ ਹਾਲਤ ਵਿੱਚ ਬਿਸਤਰੇ ਤੇ ਪਿਆ ਵੇਖਿਆ। ਸ਼ੈੱਡ ਵਿੱਚੋਂ ਜ਼ਹਿਰ ਦੀ ਇੱਕ ਬੋਤਲ ਬਰਾਮਦ ਹੋਈ। ਆਜ਼ਾਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਨਰਵਾਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe