Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਹਰਿਆਣਾ

ਸ਼ਤਾਬਦੀ ਸਹਿਤ ਲਗਭੱਗ 44 ਟ੍ਰੇਨਾਂ ਹੁਣ ਪਟਰੀ 'ਤੇ ਫਿਰ ਤੋਂ ਦੌੜਣਗੀਆਂ

June 16, 2021 08:02 PM

ਅੰਬਾਲਾ: ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਰੇਲਵੇ ਪ੍ਰਸ਼ਾਸਨ ਨੇ ਜ਼ਿਆਦਾਤਰ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਸੀ ਪਰ ਹੁਣ ਜਦੋਂ ਕੋਵਿਡ ਦੇ ਕੇਸ ਘੱਟ ਹੋਣ ਲੱਗੇ ਹਨ ਤਾਂ ਰੇਲਵੇ ਪ੍ਰਸ਼ਾਸਨ ਨੇ ਰੱਦ ਕੀਤੀ ਹੋਈ ਟ੍ਰੇਨਾਂ ਨੂੰ ਹੌਲੀ-ਹੌਲੀ ਮੁੜ ਸ਼ੁਰੂ ਕਰ ਦਿੱਤਾ ਹੈ।ਇਸ ਦੇ ਤਹਿਤ ਰੇਲਵੇ ਪ੍ਰਸ਼ਾਸਨ 21 ਜੂਨ ਤੋਂ ਕਈ ਟ੍ਰੇਨਾਂ ਦਾ ਦੋਬਾਰਾ ਤੋਂ ਸੰਚਾਲਨ ਸ਼ੁਰੂ ਕਰਨ ਜਾ ਰਿਹਾ ਹੈ।ਰੇਲਵੇ ਨੇ ਇਨ੍ਹਾਂ ਟ੍ਰੇਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਰੇਲਵੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਟ੍ਰੇਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਈ ਐਕਸਪ੍ਰੈਸ ਵੇਅ ਸ਼ਤਾਬਦੀ ਸਹਿਤ ਲਗਭੱਗ 44 ਟ੍ਰੇਨਾਂ ਹੁਣ ਪਟਰੀ ਤੇ ਫਿਰ ਤੋਂ ਦੌੜਣਗੀਆਂ।
ਜਦੋਂ ਇਸ ਬਾਰੇ ਅੰਬਾਲਾ ਰੇਲਵੇ ਸਟੇਸ਼ਨ ਦੇ ਡਾਇਰੈਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਡਿੱਗ ਰਹੇ ਗ੍ਰਾਫ ਦੇ ਮੱਦੇਨਜ਼ਰ ਰੇਲਵੇ ਪ੍ਰਸ਼ਾਸਨ ਨੇ 21 ਜੂਨ ਤੋਂ ਰੱਦ ਹੋਈਆਂ ਰੇਲ ਗੱਡੀਆਂ ਵਿਚੋਂ ਕੁਝ ਰੇਲ ਗੱਡੀਆਂ ਦਾ ਸੰਚਾਲਨ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਮੁੱਖ ਤੌਰ ਤੇ ਇਸ ਨਾਲ ਦਿੱਲੀ ਤੋਂ ਕਟੜਾ, ਸ਼ਤਾਬਦੀ ਵਰਗੀਆਂ ਪ੍ਰਮੁੱਖ ਰੇਲ ਗੱਡੀਆਂ ਹਨ ਜੋ ਕਾਲਕਾ ਤੋਂ ਨਵੀਂ ਦਿੱਲੀ, ਅੰਮ੍ਰਿਤਸਰ ਤੋਂ ਦਿੱਲੀ ਸ਼ਤਾਬਦੀ ਜਾ ਰਹੀਆਂ ਹਨ, ਇਹ ਰੇਲ ਗੱਡੀਆਂ 21 ਜੂਨ ਅਤੇ 1 ਅਗਸਤ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਬਾਰੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦਾ ਰੇਲਵੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਪਾਲਣ ਕੀਤਾ ਜਾਵੇਗਾ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

 
 
 
 
Subscribe