Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫ਼ਾਈਨਲ : ਮੀਂਹ ਕਾਰਨ ਪਹਿਲੇ ਦਿਨ ਦਾ ਖੇਡ ਰੱਦ, ਟਾਸ ਵੀ ਨਾ ਹੋ ਸਕਿਆ

June 19, 2021 07:27 AM

ਸਾਊਥੰਪਟਨ : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਸਾਊਥੰਪਟਨ ’ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫ਼ਾਈਨਲ ਮੈਚ ਦੇ ਪਹਿਲੇ ਦਿਨ ਦਾ ਖੇਡ ਮੀਂਹ ਕਾਰਨ ਰੱਦ ਕਰ ਦਿਤਾ ਗਿਆ ਹੈ। ਮੈਚ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਂਹ ਪੈਣ ਲੱਗ ਪਿਆ ਜਿਸ ਤੋਂ ਬਾਅਦ ਮੈਚ ਦਾ ਪਹਿਲਾ ਸੈਸ਼ਨ ਰੱਦ ਕਰ ਦਿਤਾ ਗਿਆ। ਇਸ ਤੋਂ ਬਾਅਦ ਵੀ ਮੀਂਹ ਨਾ ਰੁਕਿਆ ਜਿਸ ਕਾਰਨ ਸ਼ਾਮ ਨੂੰ ਪਹਿਲੇ ਦਿਨ ਦਾ ਮੈਚ ਰੱਦ ਕਰ ਦਿਤਾ ਗਿਆ। ਮੀਂਹ ਕਾਰਨ ਟਾਸ ਵੀ ਨਾ ਹੋ ਸਕਿਆ ਪਰ ਹੁਣ ਕ੍ਰਿਕਟ ਪ੍ਰੇਮੀਆਂ ਨੂੰ ਲਗਦਾ ਹੋਵੇਗਾ ਕਿ ਚਾਰ ਦਿਨਾਂ ਵਿਚ ਮੈਚ ਦਾ ਨਤੀਜਾ ਨਹੀਂ ਨਿਕਲ ਸਕੇਗਾ ਪਰ ਅਜਿਹਾ ਨਹੀਂ ਹੋਵੇਗਾ। ਜੇਕਰ ਮੈਚ ਦਾ ਨਤੀਜਾ ਨਹੀਂ ਆਉਂਦਾ ਤਾਂ ਇਕ ਦਿਨ ਰਿਜਰਵ ਦਿਤਾ ਜਾਵੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe