Thursday, December 18, 2025
BREAKING NEWS
ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀਪਾਕਿਸਤਾਨ ਦੀ ਅਫਗਾਨਿਸਤਾਨ ਨਾਲ ਜੰਗ ਨੇ ਉਸਨੂੰ ਅਰਬਾਂ ਡਾਲਰ ਦਾ ਨੁਕਸਾਨ ਪਹੁੰਚਾਇਆਪੰਜਾਬ ਚੋਣ ਨਤੀਜੇ 2025: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਸੰਖੇਪ ਵਿਸ਼ਲੇਸ਼ਣ (3:45 PM ਅਪਡੇਟ)ਸੀਜੇਆਈ ਸੂਰਿਆ ਕਾਂਤ ਨੇ ਇਹ ਕਿਉਂ ਕਿਹਾ: "ਕੀ ਤੁਸੀਂ ਕੱਲ੍ਹ ਕਨਾਟ ਪਲੇਸ 'ਤੇ ਵੀ ਟੋਲ ਲਗਾਓਗੇ?"ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਦਾ ਸਾਰ (ਦੁਪਹਿਰ 2:15 ਵਜੇ)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਨਾਭਾਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ (12 : 30 Pm)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਫ਼ਾਜ਼ਿਲਕਾ ਅਬੋਹਰ

ਚੀਨ

ਚੀਨ : ਮੈਟਰੋ ਸੁਰੰਗ ਢੱਠੀ, ਤਿੰਨ ਮਜ਼ਦੂਰਾਂ ਦੀ ਮੌਤ

May 28, 2019 03:32 PM

ਬੀਜਿੰਗ : ਦੇਸ਼ ਚੀਨ ਦੇ ਸੂਬੇ ਸ਼ੈਨਡੋਂਗ 'ਚ ਕਿੰਗਦਾਓ ਲਾਗੇ ਮੈਟਰੋ ਰੇਲ ਲਈ ਪੁੱਟੀ ਜਾ ਰਹੀ ਸੁਰੰਗ ਢਹਿ ਗਈ। ਇਸ ਅਚਾਨਕ ਵਾਪਰੇ ਹਾਦਸੇ ਵਿਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖ਼ਬਰ ਆਈ ਹੈ ਅਤੇ ਇਸ ਤੋਂ ਇਲਾਵਾ ਦੋ ਹੋਰ ਮਜ਼ਦੂਰ ਲਾਪਤਾ ਹਨ। ਮੈਟਰੋ ਪ੍ਰਾਜੈਕਟ 'ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਅਨੁਸਾਰ ਸੋਮਵਾਰ ਮੈਟਰੇ ਲਾਈਨ-4 'ਤੇ ਉਸਾਰੀ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਸੀ। ਸ਼ਾਮ 5:40 ਵਜੇ ਅਚਾਨਕ ਸੁਰੰਗ ਢਹਿ ਪਈ ਉਸ ਸਮੇਂ ਪੰਜ ਜਣੇ ਸੁਰੰਗ ਅੰਦਰ ਕੰਮ ਵਿਚ ਰੁਝੇ ਹੋਏ ਸਨ। ਇਨ੍ਹਾਂ ਪੰਜਾਂ ਵਿਚੋਂ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹਾਲੇ ਵੀ ਲਾਪਤਾ ਹਨ। ਖੋਜ ਮੁਹਿੰਮ ਦੌਰਾਨ ਅੱਜ ਸਵੇਰੇ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਸਨ ਬਾਕੀ ਖ਼ੋਜ ਹਾਲੇ ਜਾਰੀ ਸੀ।

 

Have something to say? Post your comment

Subscribe