Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਿਮਾਚਲ

ਸਮੈਕ ਸਮੇਤ ਔਰਤ ਕਾਬੂ

June 27, 2021 03:43 PM

ਪਾਉਂਟਾ ਸਾਹਿਬ : ਬੀਤੇ ਕੱਲ੍ਹ ਯਾਨੀ ਸ਼ਨੀਵਾਰ ਦੇਰ ਸ਼ਾਮ ਲਗਾਤਾਰ ਕਈ ਘੰਟੇ ਦੀ ਮੈਰਾਥਨ ਛਾਪੇਮਾਰੀ ਦੇ ਬਾਅਦ ਸ਼ਿਲਾਈ ਅਤੇ ਪਾਉਂਟਾ ਸਾਹਿਬ ਪੁਲਿਸ ਨੇ ਪਾਉਂਟਾ ਸਾਹਿਬ ਦੇ ਵਾਰਡ ਨੰਬਰ 9 ਤੋਂ 9.6 ਗਰਾਮ ਸਮੈਕ ਸਮੇਤ ਸੰਗੀਤਾ ਉਰਫ ਗੀਤਾ ਨਾਮ ਦੀ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : Canada : ਦੋ ਕੈਥੋਲਿਕ ਚਰਚ ਸਾੜ ਕੇ ਸਵਾਹ ਕੀਤੇ
ਦੱਸ ਦਈਏ ਕਿ ਇਹ ਸਮੈਕ ਔਰਤ ਦੇ ਘਰ ਵਿਚੋਂ ਹੀ ਬਰਾਮਦ ਕੀਤੀ ਗਈ ਹੈ । ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਤਰਾ ਜ਼ਿਆਦਾ ਵੀ ਹੋ ਸਕਦੀ ਸੀ ਪਰ ਔਰਤ ਨੇ ਬੜੀ ਹੀ ਚਲਾਕੀ ਨਾਲ ਕੁੱਝ ਡਰਗਸ ਨੂੰ ਫਲੱਸ਼ ਵਿੱਚ ਸੁੱਟ ਦਿੱਤਾ। ਇਸ ਦੌਰਾਨ ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਭਾਰਤੀ ਹਵਾਈ ਫੌਜ ਅੱਡੇ ’ਤੇ ਹੋਇਆ ਧਮਾਕਾ, ਅਲਰਟ ਜਾਰੀ
ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਤਸਕਰੀ ਦੇ ਮਾਮਲੇ ਵਿੱਚ ਇਹ ਔਰਤ ਪਹਿਲਾਂ ਵੀ ਲੱਗਭੱਗ ਡੇਢ ਸਾਲ ਸਜ਼ਾ ਕੱਟ ਚੁੱਕੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁੱਝ ਸਮਾਂ ਪਹਿਲਾਂ ਸ਼ਿਲਾਈ ਇਲਾਕੇ ਦੇ ਕਫੋਟਾ ਵਿੱਚ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਸਮੈਕ ਸਮੇਤ ਗ੍ਰਿਫਤਾਰ ਕੀਤਾ ਸੀ।


ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ

 

Have something to say? Post your comment

 

ਹੋਰ ਹਿਮਾਚਲ ਖ਼ਬਰਾਂ

ਹਿਮਾਚਲ 'ਚ ਬਿਜਲੀ ਬੋਰਡ ਦੀ ਨਵਾਂ ਸਿਸਟਮ ਲਾਗੂ ਕਰਨ ਦੀ ਤਿਆਰੀ, 28 ਲੱਖ ਖਪਤਕਾਰਾਂ 'ਤੇ ਨਜ਼ਰ

ਹਿਮਾਚਲ ਪ੍ਰਦੇਸ਼ ਨੇ ਸਾਖਰਤਾ 'ਚ ਦੇਸ਼ ਭਰ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਹਿਮਾਚਲ ਪ੍ਰਦੇਸ਼ 'ਚ NHM ਅਧੀਨ ਠੇਕਾ ਕਰਮਚਾਰੀਆਂ ਦੀ ਵਧੇਗੀ ਤਨਖਾਹ

ਹਿਮਾਚਲ ਪ੍ਰਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਵੱਡਾ ਝਟਕਾ: ਪੈਟਰੋਲ ₹100 ਅਤੇ ਡੀਜ਼ਲ ₹90 ਦੇ ਪਾਰ; ਸੁੱਖੂ ਸਰਕਾਰ ਨੇ ਲਿਆ ਅਹਿਮ ਫੈਸਲਾ

ਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਸੈਲਾਨੀ ਬੱਸ ਪਲਟੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Shimla Accident: ਕਾਰ ਖੱਡ ਵਿੱਚ ਡਿੱਗਣ ਕਾਰਨ ਮਾਂ-ਧੀ ਸਮੇਤ 4 ਲੋਕਾਂ ਦੀ ਮੌਤ

पंजाब के पर्यटक का मनाली में 27,500 का चालान

 
 
 
 
Subscribe