Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਅੱਤਵਾਦੀਆਂ ਨੇ ਵਰ੍ਹਾਈਆਂ ਪੁਲਿਸ 'ਤੇ ਗੋਲੀਆਂ

July 01, 2021 10:28 PM

ਜੰਮੂ : ਜੰਮੂ-ਕਸ਼ਮੀਰ ਵਿੱਚ ਅਨੰਤਨਾਗ ਦੇ ਲਾਜੀਬਲ ਦੇ ਕੋਲ ਪੁਲਿਸ ਪਾਰਟੀ 'ਤੇ ਰਾਤ ਕਰੀਬ 8 : 50 ਵਜੇ ਅੱਤਵਾਦੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਇੱਕ ਸਿਪਾਹੀ ਜ਼ਖਮੀ ਹੋ ਗਿਆ। ਉਥੇ ਹੀ ਸੁਰੱਖਿਆ ਕਰਮੀਆਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਜੂਨ ਨੂੰ ਜੰਮੂ - ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿੰਮਰ ਇਲਾਕੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆਬਲਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ ਸਨ।

 

Have something to say? Post your comment

 
 
 
 
 
Subscribe