Monday, November 03, 2025
 
BREAKING NEWS
🚨 ਸੂਡਾਨ ਵਿੱਚ RSF ਦਾ 'ਖੂਨੀ ਤਾਂਡਵ': ਊਠਾਂ 'ਤੇ ਸਵਾਰ ਲੜਾਕਿਆਂ ਨੇ 200 ਨਿਹੱਥੇ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰਿਆ, ਨਸਲੀ ਕਤਲੇਆਮ ਦਾ ਖਦਸ਼ਾਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਫੈਸਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ 'ਤਾਨਾਸ਼ਾਹੀ ਤੋਹਫ਼ੇ' ਦਾ ਕੀਤਾ ਜ਼ੋਰਦਾਰ ਵਿਰੋਧਪੰਜਾਬ ਵਿੱਚ ਤਾਪਮਾਨ ਡਿੱਗਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਨਵੰਬਰ 2025)ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਮੰਦਰ ਵਿੱਚ ਭਗਦੜ, 9 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀਦਿੱਲੀ ਦਾ ਨਾਮ 'ਇੰਦਰਪ੍ਰਸਥ' ਰੱਖਿਆ ਜਾਣਾ ਚਾਹੀਦਾ ਹੈ... ਭਾਜਪਾ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰਅੱਜ ਤੋਂ ਦਿੱਲੀ ਵਿੱਚ ਇਨ੍ਹਾਂ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ, ਕਿਹੜੇ ਵਾਹਨਾਂ ਨੂੰ ਛੋਟ ਹੋਵੇਗੀ ਅਤੇ ਇਹ ਪਾਬੰਦੀ ਕਿਉਂ ਲਗਾਈ ਗਈ ਹੈ?ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾMohali : ਏਅਰਪੋਰਟ ਰੋਡ 'ਤੇ ਰੀਅਲ ਅਸਟੇਟ ਕਾਰੋਬਾਰੀ 'ਤੇ ਗੋਲੀਬਾਰੀਡੀਆਰਆਈ ਨੇ ਮੁੰਬਈ ਹਵਾਈ ਅੱਡੇ 'ਤੇ ਗੁਪਤ ਕਾਰਵਾਈ ਕੀਤੀ; ਕਰੋੜਾਂ ਰੁਪਏ ਦੇ ਸਾਮਾਨ ਵਾਲੇ ਕੌਫੀ ਪੈਕੇਟ ਮਿਲੇ,

ਹਿਮਾਚਲ

2 ਕਿੱਲੋ ਚਰਸ ਸਮੇਤ ਦਬੋਚੇ ਦੋ ਤਸਕਰ

July 05, 2021 03:49 PM

ਚੰਬਾ : ਚੰਬਾ - ਤੀਸਾ ਮੁੱਖ ਮਾਰਗ 'ਤੇ ਸਟੇਟ ਨਾਰਕੋਟਿਕਸ ਕਰਾਇਮ ਕੰਟਰੋਲ ਫੀਲਡ ਯੂਨਿਟ ਕਾਂਗੜਾ ਦੀ ਟੀਮ ਨੇ 2 ਕਿੱਲੋ 52 ਗਰਾਮ ਚਰਸ ਸਮੇਤ ਦੋ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ।


https://amzn.to/36bryv1

ਇਹ ਵੀ ਪੜ੍ਹੋ :ਸਿਰਫ਼ ਇਸ ਕਰ ਕੇ, ਸ਼ਰਾਬੀ ਨੇ ਸ਼ੈਫ਼ ਨਾਲ ਕੀਤੀ ਕੁੱਟਮਾਰ
ਜਾਣਕਾਰੀ ਅਨੁਸਾਰ ਦੋਸ਼ੀਆਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਕਤ ਕੋਲੋਂ ਚਰਸ ਖੇਪ ਦੀ ਖਰੀਦ - ਫਰੋਖਤ ਨੂੰ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਕਰਾਇਮ ਕੰਟਰੋਲ ਫੀਲਡ ਯੂਨਿਟ ਕਾਂਗੜਾ ਦੀ ਟੀਮ ਨੇ ASI ਕਰਤਾਰ ਠਾਕੁਰ (Kartar Thakur) ਦੀ ਅਗਵਾਈ ਵਿੱਚ ਜਸੌਰਗੜ ਜ਼ੀਰੋ ਪਵਾਇੰਟ ਉੱਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਉੱਥੇ ਰੇਨ ਸ਼ੇਲਟਰ ਵਿੱਚ ਬੈਠੇ ਦੋ ਵਿਅਕਤੀ ਪੁਲਿਸ ਟੀਮ ਨੂੰ ਵੇਖ ਕੇ ਘਬਰਾ ਗਏ। ਤਲਾਸ਼ੀ ਲੈਣ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿੱਲੋ 52 ਗਰਾਮ ਚਰਸ ਬਰਾਮਦ ਕੀਤੀ।

 

Have something to say? Post your comment

Subscribe