Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਦਾਲਤ ਨੇ ਰਾਜ ਕੁੰਦਰਾ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ‘ਚ ਭੇਜਿਆ

July 20, 2021 03:47 PM

ਮੁੰਬਈ : ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸਦੇ ਸਹਿਯੋਗੀ ਰਿਆਨ ਥਰਪ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਹਨਾਂ ਦੋਹਾਂ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿਚ ਭੇਜਿਆ ਗਿਆ ਹੈ। ਦੱਸ ਦਈਏ ਕਿ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿੱਚ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਸੋਮਵਾਰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ ਸੀ। ਉਸਨੂੰ ਤੇ ਬਾਕੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਦਾਲਤ ਨੇ ਇਨ੍ਹਾਂ ਨੂੰ 23 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਰਾਜ ਕੁੰਦਰਾ ਦਾ ਸਾਥੀ ਰਿਆਨ ਥਰਪ ਵੀ ਉਸ ਦੇ ਨਾਲ ਹਿਰਾਸਤ ਵਿੱਚ ਰਹੇਗਾ। ਪੁਲਿਸ ਨੇ ਰਿਆਨ ਥਰਪ ਨੂੰ ਮੁੰਬਈ ਦੇ ਨੇਰੂਲ ਖੇਤਰ ਤੋਂ ਗ੍ਰਿਫਤਾਰ ਕੀਤਾ ਸੀ। ਇਸ ਪੂਰੇ ਮਾਮਲੇ ਵਿਚ ਸਭ ਤੋਂ ਵੱਡਾ ਅਪਡੇਟ ਇਹ ਹੈ ਕਿ ਪੁਲਿਸ ਅਭਿਨੇਤਰੀ ਸ਼ਿਲਪਾ ਸ਼ੈੱਟੀ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ, ਕਿਉਂਕਿ ਸ਼ਿਲਪਾ ਜ਼ਿਆਦਾਤਰ ਕਾਰੋਬਾਰ ਵਿਚ ਪਤੀ ਰਾਜ ਕੁੰਦਰਾ ਦੀ ਪਾਰਟਨਰ ਹੈ। ਮੰਨਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਲਦੀ ਹੀ ਉਸਨੂੰ ਵੀ ਪੇਸ਼ ਹੋਣ ਲਈ ਤਲਬ ਕਰ ਸਕਦੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe