Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਸ਼ੁੱਕਰਵਾਰ ਨੂੰ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ ਸਿੱਧੂ

July 21, 2021 04:03 PM

ਅੰੰਮਿ੍ਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ 23 ਜੁਲਾਈ ਨੂੰ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖ਼ੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ।
ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਸ: ਕੁਲਜੀਤ ਸਿੰਘ ਨਾਗਰਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ।ਸ: ਨਾਗਰਾ ਨੇ ਦੱਸਿਆ ਕਿ ਸ: ਸਿੱਧੂ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਵਿਖ਼ੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ।
ਜਿੱਥੇ ਸ: ਨਾਗਰਾ ਨੇ ਸਮੂਹ ਆਗੂਆਂ ਅਤੇ ਵਿਧਾਇਕਾਂ ਨੂੰ ਇਸ ਮੌਕੇ ਪੁੱਜਣ ਦਾ ਸੱਦਾ ਦਿੱਤਾ ਉੱਥੇ ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਉਹ ਮੁੱਖ ਮੰਤਰੀ ਨੂੂੰ ਵੀ ਇਸ ਮੌਕੇ ਪਹੁੰਚਣ ਦਾ ਸੱਦਾ ਦਿੰਦੇ ਹਨ।
ਭਾਵੇਂ ਸ: ਨਾਗਰਾ ਨੇ ਮੁੱਖ ਮੰਤਰੀ ਨੂੰ ਵੀ ਸੱਦਾ ਦਿੱਤਾ ਹੈ ਪਰ ਮੁੱਖ ਮੰਤਰੀ ਦੇ ਆਉਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ ਕਿਉਂਕਿ ਇਸ ਵੇਲੇ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ: ਨਵਜੋਤ ਸਿੰਘ ਸਿੱਧੂ ਵਿਚਾਲੇ ‘ਡੈੱਡਲਾਕ’ ਵਾਲੀ ਸਥਿਤੀ ਬਣੀ ਹੋਈ ਹੈ। ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਨੂੰ ਉਨੀ ਦੇਰ ਮਿਲਣ ਤੋਂ ਸਪਸ਼ਟ ਇਨਕਾਰ ਕੀਤਾ ਹੋਇਆ ਹੈ ਜਿੰਨੀ ਦੇਰ ਸਿੱਧੂ ਉਨ੍ਹਾਂ ਦੇ ਖ਼ਿਲਾਫ਼ ਕੀਤੇ ਗਏ ‘ਅਪਮਾਨਜਨਕ’ ਟਵੀਟਸ ਬਾਰੇ ਜਨਤਕ ਮੁਆਫ਼ੀ ਨਹੀਂ ਮੰਗ ਲੈਂਦੇ।
ਇਸੇ ਦੌਰਾਨ ਸਿੱਧੂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖ਼ੇ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਨਾਲ ਮੱਥਾ ਟੇਕਿਆ ਜਿਸ ਉਪਰੰਤ ਉਹਨਾਂ ਨੇ ਕੋਵਿਡ ਕਾਰਨ ਬੰਦ ਪਏ ਜਲਿ੍ਹਆਂਵਾਲਾ ਬਾਗ ਦੇ ਗੇਟ ਤੋਂ ਹੀ ਸ਼ਹੀਦਾਂ ਨੂੰ ਵੀ ਨਮਨ ਕੀਤਾ। ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਿਖ਼ੇ ਵੀ ਨਤਮਸਤਕ ਹੋਏ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe