Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਖੇਡਾਂ

ਹਰਿਆਣਾ ਦੀ ਧੀ ਨੇ ਜਿੱਤਿਆ ਸੋਨਾ, ਵਧਾਈਆਂ ਦਾ ਲੱਗਾ ਤਾਂਤਾ

July 25, 2021 07:36 PM

ਚੰਡੀਗੜ੍ਹ : ਹੰਗਰੀ ਵਿਚ ਕਰਵਾਏ ਜਾ ਰਹੇ ਵਿਸ਼ਵ ਕੁਸ਼ਤੀ ਚੈਪੀਅਨਸ਼ਿਪ ਵਿਚ 73 ਕਿਲੋਗ੍ਰਾਮ ਵਰਗ ਵਿਚ ਹਰਿਆਣਾ ਦੀ ਪਹਿਲਵਾਨ ਪ੍ਰਿਯਾ ਮਲਿਕ ਨੇ ਸੋਨ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਨੂੰ ਕੌਮਾਂਤਰੀ ਪੱਧਰ 'ਤੇ ਮਾਣ ਦਿਵਾਇਆ ਹੈ ਇਸ ਪ੍ਰਾਪਤੀ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜੇਤੂ ਪਹਿਲਵਾਨ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਹਰਿਆਣਾ ਦੀ ਬੇਟੀ ਦੇ ਗੋਲਡ ਜਿੱਤਣ ਦੀ ਇਹ ਮਾਣ ਕਰਨ ਵਾਲੀ ਖਬਰ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਦੇ ਠੀਕ ਇਕ ਦਿਨ ਬਾਅਦ ਆਈ ਹੈ, ਜੋ ਓਲੰਪਿਕ ਵਿਚ ਸਿਲਵਰ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੀਰਾਬਾਈ ਚਾਨੂ ਅਤੇ ਪ੍ਰਿਯਾ ਮਲਿਕ ਦੀ ਤਰਾਂ ਹੋਰ ਭਾਰਤੀ ਖਿਡਾਰੀ ਵੀ ਕੌਮਾਂਤਰੀ ਪੱਧਰ 'ਤੇ ਵੱਖ-ਵੱਖ ਖੇਡਾਂ ਵਿਚ ਦੇਸ਼ ਦਾ ਨਾਂਅ ਰੌਸ਼ਨ ਕਰਣਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IPL 2026: RCB ਬਨਾਮ SRH ਮੈਚ ਦੀਆਂ ਟਿਕਟਾਂ ਨੂੰ ਲੈ ਕੇ ਮਚਿਆ ਬਵਾਲ; ਮਿੰਟਾਂ 'ਚ 'Sold Out' ਹੋਏ ਸਾਰੇ ਟਿਕਟ, ਫੈਂਸ ਨੇ ਸਿਸਟਮ 'ਤੇ ਚੁੱਕੇ ਸਵਾਲ

ਟੀ-20 ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ: ICC ਨੇ ਚੈਂਪੀਅਨ ਟੀਮ ਇੰਡੀਆ 'ਤੇ ਕੀਤੀ ਕਰੋੜਾਂ ਦੀ ਵਰਖਾ

ICC T20 ਵਿਸ਼ਵ ਕੱਪ 2026: ਫਾਈਨਲ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਆਹਮੋ-ਸਾਹਮਣੇ, ਇਨਾਮੀ ਰਾਸ਼ੀ ਦਾ ਹੋਇਆ ਐਲਾਨ

T20 World Cup: India Crushes Pakistan by 61 Runs, Qualifies for Super-8

ਵਿਸ਼ਵ ਕੱਪ ਸੈਮੀਫਾਈਨਲ: ਅੱਜ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਟੱਕਰ; ਜਾਣੋ ਕਦੋਂ ਅਤੇ ਕਿੱਥੇ ਦੇਖਣਾ ਹੈ ਲਾਈਵ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

 
 
 
 
Subscribe