Thursday, May 01, 2025
 

ਮਨੋਰੰਜਨ

Birthday Special : ਮਿਲਣਸਾਰ ਸੁਭਾਅ ਦੀ ਮਾਲਕ ਨਿਮਰਤ ਖਹਿਰਾ

August 08, 2021 02:46 PM

ਚੰਡੀਗੜ੍ਹ : ਮਸ਼ਹੂਰ ਗਾਇਕਾ ਨਿਮਰਤ ਖਹਿਰਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੂੰ ਹਰ ਕੋਈ ਜਨਮ ਦਿਨ ਦੀਆਂ ਵਧਾਈਆ ਦੇ ਰਿਹਾ ਹੈ। ਦੱਸ ਦਈਏ ਕਿ ਨਿਮਰਤ ਖਹਿਰਾ ਦਾ ਜਨਮ 1992 'ਚ ਵਿੱਚ ਹੋਇਆ ਸੀ ਜੋ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਨਿਮਰਤ ਦਾ ਪੂਰਾ ਨਾਂ ਨਿਮਰਤਪਾਲ ਕੌਰ ਖਹਿਰਾ ਹੈ। ਨਿਮਰਤ ਖਹਿਰਾ "ਵਾਈਸ ਆਫ ਪੰਜਾਬ" ਮੁਕਾਬਲੇ ਵਿੱਚ ਤਿੰਨ ਵਾਰ ਭਾਗ ਲੈ ਚੁੱਕੀ ਤੇ ਆਖਰੀ ਵਾਰ ਜੇਤੂ ਬਣਕੇ ਨਿਕਲੀ ਨਿਮਰਤ ਖਹਿਰਾ ਨੇ ਹੁਣ ਤੱਕ ਜੋ ਵੀ ਸਰੋਤਿਆਂ ਦੀ ਝੋਲੀ 'ਚ ਬਹੁਤ ਸਾਰੇ ਗੀਤ ਪਾਏ ਹਨ ਤੇ ਸਭ ਪ੍ਰਵਾਨ ਚੜੇ ਹਨ। ਨਿੱਜੀ ਜ਼ਿੰਦਗੀ ਵਿੱਚ ਸ਼ਾਂਤ ਸੁਭਾਅ ਤੇ ਮਿਲਣਸਾਰ ਇਹ ਗਾਇਕਾ ਹੁਣ ਬਤੌਰ ਹੀਰੋਇਨ ਵੀ ਸਰਗਰਮ ਹੈ। ਜੋ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe