Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੋਸ਼ਲ ਮੀਡੀਆ 'ਤੇ ਦੀਆ ਮਿਰਜ਼ਾ ਦੀ ਇਹ ਤਸਵੀਰ ਬਟੋਰ ਰਹੀ ਹੈ ਖੂਬ ਵਾਹ ਵਾਹ

August 08, 2021 06:16 PM

ਮੁੰਬਈ : ਅਦਾਕਾਰਾ ਦੀਆ ਮਿਰਜ਼ਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਸਿਤਾਰਿਆਂ 'ਚੋਂ ਇੱਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਦੀਆ ਨੇ ਆਪਣੇ ਵਿਆਹ ਦੀ ਤਸਵੀਰ ਸਾਂਝੀ ਕੀਤੀ ਹੈ ਜੋ ਖ਼ੂਬ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਤਸਵੀਰ 'ਚ ਦੀਆ ਲਾਲ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗੋਲਡਨ ਅਤੇ ਗ੍ਰੀਨ ਜਿਊਲਰੀ ਪਾਈ ਹੋਈ ਹੈ। ਮਿਨੀਮਲ ਮੇਕਅਪ, ਮੱਥੇ 'ਤੇ ਬਿੰਦੀ ਅਤੇ ਸਿਰ 'ਤੇ ਲਾਲ ਦੁਪੱਟੇ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਘਰ ਦੇ ਅੰਦਰ ਦਾਖਲ ਹੁੰਦੀ ਦਿਖਾਈ ਦੇ ਰਹੀ ਹੈ।
ਦੀਆ ਦੇ ਚਿਹਰੇ 'ਤੇ ਮੁਸਕਰਾਹਟ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਦੀਆ ਨੇ ਕੈਪਸ਼ਨ ਵੀ ਲਿਖੀ ਹੈ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ। ਬਾਅਦ 'ਚ ਅਦਾਕਾਰਾ ਨੇ ਮਾਂ ਬਣਨ ਦੀ ਜਾਣਕਾਰੀ ਦਿੱਤੀ ਸੀ। 14 ਮਈ ਨੂੰ ਅਦਾਕਾਰਾ ਨੇ ਪੁੱਤਰ ਨੂੰ ਜਨਮ ਦਿੱਤਾ। ਆਪਣਾ ਪੂਰਾ ਪਰਿਵਾਰ ਹੋਣ ਤੋਂ ਬਾਅਦ ਦੀਆ ਬਹੁਤ ਖੁਸ਼ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe