Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦਾ ਕਿੰਗਫ਼ਿਸ਼ਰ ਹਾਊਸ ਹੋਇਆ ਨਿਲਾਮ,ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

August 14, 2021 09:19 PM

ਮੁੰਬਈ : ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ (Vijay Mallya) ਦਾ ਮੁੰਬਈ ਸਥਿਤ ਕਿੰਗਫ਼ਿਸ਼ਰ ਹਾਊਸ (Kingfisher House) ਹੈਦਰਾਬਾਦ ਸਥਿਤ ਇਕ ਰਿਅਲਟੀ ਫਰਮ ਨੂੰ ਲੰਮੇ ਇੰਤਜਾਰ ਤੋਂ ਬਾਅਦ 52.25 ਕਰੋੜ ਰੁਪਏ ਵਿਚ ਵੇਚ ਦਿੱਤਾ ਗਿਆ ਹੈ।
ਕਿੰਗਫ਼ਿਸ਼ਰ ਏਅਰਲਾਈਨਜ਼ ਦਾ ਮੁੱਖ ਦਫ਼ਤਰ ਕਿੰਗਫ਼ਿਸ਼ਰ ਹਾਊਸ (Kingfisher House) 135 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਲਗਭਗ ਇਕ ਤਿਹਾਈ ਹਿੱਸੇ ਵਿਚ ਵੇਚਿਆ ਗਿਆ ਹੈ। ਇਹ ਰਾਖਵੀਂ ਕੀਮਤ 2016 ਵਿਚ ਹੋਈ ਪਹਿਲੀ ਨਿਲਾਮੀ ਵਿਚ ਨਿਰਧਾਰਤ ਕੀਤੀ ਗਈ ਸੀ ਪਰ ਸੰਪਤੀ ਇਸ ਤੋਂ ਬਹੁਤ ਘੱਟ ਕੀਮਤ ਤੇ ਵੇਚੀ ਗਈ। ਰੀਅਲਟੀ ਫਰਮ ਨੇ ਜਾਇਦਾਦ ਨੂੰ ਅਸਲ ਮੁਲਾਂਕਣ ਮੁੱਲ ਦੇ ਇਕ ਹਿੱਸੇ ਤੇ ਖ਼੍ਰੀਦਿਆ ਹੈ। ਜ਼ਿਕਰਯੋਗ ਹੈ ਕਿ ਹੈ ਕਿ 65 ਸਾਲਾ ਕਾਰੋਬਾਰੀ ਮਾਲਿਆ (Vijay Mallya)  ਇਕ ‘ਗੁਪਤ’ ਕਾਨੂੰਨੀ ਮਾਮਲੇ ਵਿਚ ਯੂ.ਕੇ. ’ਚ ਜਮਾਨਤ ’ਤੇ ਬਾਹਰ ਹੈ।
ਵਿਜੇ ਮਾਲਿਆ (Vijay Mallya) ਦੀਆਂ ਸੰਪਤੀਆਂ ਨੂੰ ਨਿਲਾਮ ਕਰਨ ਵਿਚ ਵਪਾਰੀਆਂ ਨੂੰ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ। ਮਾਲਿਆ (Vijay Mallya)  ਦੀਆਂ ਸੰਪਤੀਆਂ ਦਾ ਮੁਲਾਂਕਣ ਬੈਂਕਾਂ ਦੁਆਰਾ ਕੀਤਾ ਜਾ ਰਿਹਾ ਹੈ, ਉਸ ਕੀਮਤ ’ਤੇ ਕੋਈ ਸੰਪਤੀ ਨਹੀਂ ਖਰੀਦੀ ਜਾ ਰਹੀ ਹੈ। ਕਿੰਗਫ਼ਿਸ਼ਰ ਹਾਊਸ (Kingfisher House) ਦੀ ਸੰਪਤੀ ਦੀ ਨਿਲਾਮੀ ਵੀ 8 ਵਾਰ ਅਸਫਲ ਰਹੀ। ਮਾਰਚ 2016 ਵਿਚ ਬੈਂਕਾਂ ਨੇ ਇਸ ਇਮਾਰਤ ਦੀ ਰਿਜ਼ਰਵ ਕੀਮਤ 150 ਕਰੋੜ ਰੁਪਏ ਰੱਖੀ ਸੀ। ਇਹੀ ਕਾਰਨ ਹੈ ਕਿ ਇਹ ਇਮਾਰਤ ਹੁਣ ਤਕ ਵਿਕੀ ਨਹੀਂ ਸੀ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe