Monday, September 14, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

IPL 2021 : ਆਸਟ੍ਰੇਲੀਆਈ ਖਿਡਾਰੀਆਂ ਲਈ ਖੁਸ਼ਖਬਰੀ, ਕ੍ਰਿਕਟ ਬੋਰਡ ਨੇ ਲਿਆ ਵੱਡਾ ਫੈਸਲਾ

August 15, 2021 07:25 PM

ਮੈਲਬੋਰਨ  : ਕ੍ਰਿਕਟ ਆਸਟ੍ਰੇਲੀਆਈ (CA) ਨੇ ਆਪਣੇ ਦੇਸ਼ ਦੇ ਖਿਡਾਰੀਆਂ ਨੂੰ UAE ’ਚ IPL 2021 ਦੇ ਦੂਜੇ ਫੇਜ਼ ’ਚ ਖੇਡਣ ਦੀ ਆਗਿਆ ਦੇ ਦਿੱਤੀ ਹੈ। ਇਕ ਰਿਪੋਰਟ ਅਨੁਸਾਰ CA ਨੇ ਖਿਡਾਰੀਆਂ ਨੂੰ ਅਗਲੇ ਮਹੀਨੇ ਆਈਪੀਐੱਲ (IPL) ’ਚ ਖੇਡਣ ਲਈ No-Objection Certificate (NOC) ਜਾਰੀ ਕੀਤਾ ਹੈ। ਅਫਗਾਨਿਸਤਾਨ ਕ੍ਰਿਕਟ ਬੋਰਡ (ACB) ਨੇ ਦੋਵਾਂ ਦੇਸ਼ਾਂ ’ਚ ਤਿੰਨ ਮੈਚਾਂ ਦੀ ਇਕ ਦਿਨ ਦੀ ਸੀਰੀਜ਼ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਹੀ ਆਸਟ੍ਰੇਲੀਆਈ ਬੋਰਡ ਨੇ ਖਿਡਾਰੀਆਂ ਨੂੰ ਆਈਪੀਐੱਲ (IPL) ’ਚ ਖੇਡਣ ਦੀ ਆਗਿਆ ਦਿੱਤੀ ਹੈ। ਦੱਸ ਦਈਏ ਕਿ ਇਸ ਸੀਰੀਜ਼ ਨੂੰ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ’ਚ ਕਰਵਾਉਣ ਦੀ ਯੋਜਨਾ ਸੀ।
ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਪੁਸ਼ਟੀ ਕੀਤੀ ਸੀ ਕਿ ਇੰਗਲੈਂਡ ਦੇ ਖਿਡਾਰੀ 19 ਸਤੰਬਰ ਤੋਂ ਯੂਏਈ ’ਚ ਆਈਪੀਐੱਲ (IPL) 2021 ਦੇ ਦੂਜੇ ਫੇਜ਼ ਲਈ ਹਾਜ਼ਰ ਹੋਣਗੇ। ਇੰਗਲੈਂਡ-ਬੰਗਲਾਦੇਸ਼ ਸੀਰੀਜ਼ ਦੇ ਮੁਲਤਵੀ ਹੋਣ ਨਾਲ ਇੰਗਲਿਸ਼ ਖਿਡਾਰੀਆਂ ਲਈ ਆਈਪੀਐੱਲ (IPL) ਲਈ ਦਰਵਾਜ਼ੇ ਖੁੱਲ੍ਹ ਗਏ ਹਨ। ਦੱਸਣਯੋਗ ਹੈ ਕਿ ਆਈਪੀਐੱਲ (IPL) ਦੇ ਠੀਕ ਬਾਅਦ ਓਮਾਨ ਤੇ ਯੂਏਈ (UAE) ’ਚ ਟੀ-20 ਵਿਸ਼ਵੇ ਕੱਪ ਹੋਣ ਵਾਲਾ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe