Saturday, December 20, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

ਸਿਹਤ ਸੰਭਾਲ

ਤਾਂਬੇ ਦੇ ਭਾਂਡੇ ’ਚ ਪੀਓ ਪਾਣੀ, ਚਮੜੀ ਸਣੇ ਪੂਰਾ ਸਰੀਰ ਹੋਵੇਗਾ ਤੰਦਰੁਸਤ

August 16, 2021 10:20 AM

ਤਾਂਬਾ ਪਾਣੀ ’ਚ ਮੌਜੂਦ ਸਾਰੇ ਤਰ੍ਹਾਂ ਦੇ ਬੈਕਟੀਰੀਆ ਨੂੰ ਮਾਰਨ ’ਚ ਸਹਾਇਕ ਹੁੰਦਾ ਹੈ। ਇਹ ਬੈਕਟੀਰੀਆ ਪੀਲੀਆ ਵਰਗੀਆਂ ਕਈ ਬੀਮਾਰੀਆਂ ਨੂੰ ਪੈਦਾ ਕਰਦੇ ਹਨ। ਸਾਲ 2011 ’ਚ ਯੂਨੀਵਰਸਿਟੀ ਆਫ ਸਾਊਥ ਹੈਂਪਟਨ ’ਚ ਪਾਇਆ ਗਿਆ ਹੈ ਕਿ ਕਾਪਰ ਇਨ੍ਹਾਂ ਬੀਮਾਰੀਆਂ ਦੀ ਸੰਭਾਵਨਾ ਘੱਟ ਕਰਨ ਨਾਲ ਹੀ ਇੰਫੈਕਸ਼ਨ ਤੋਂ ਵੀ ਬਚਾਉਂਦਾ ਹੈ। ਹੁਣ ਦੇ ਸਮੇਂ ’ਚ ਗੰਦਾ ਪਾਣੀ ਪੀਣ ਤੋਂ ਬਚਣ ਲਈ ਹਰ ਘਰ ’ਚ ਪਿਊਰੀਫਾਇਰ ਦੇਖਿਆ ਜਾ ਸਕਦਾ ਹੈ ਜੋ ਪਾਣੀ ’ਚੋਂ ਹਰ ਤਰ੍ਹਾਂ ਦੀ ਗੰਦਗੀ ਬਾਹਰ ਕੱਢਣ ’ਚ ਮਦਦ ਕਰਦਾ ਹੈ ਅਤੇ ਉਹ ਸਾਫ ਪਾਣੀ ਸਿਹਤ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਗੱਲ ਕੀਤੀ ਜਾਵੇ ਪੁਰਾਣੇ ਜ਼ਮਾਨੇ ਦੀ ਤਾਂ ਉਸ ਸਮੇਂ ’ਚ ਅਜਿਹੀ ਸਹੂਲਤ ਨਹੀਂ ਸੀ ਉਦੋਂ ਲੋਕ ਤਾਂਬੇ ਦੇ ਭਾਡਿਆਂ ’ਚ ਪੀਣ ਦਾ ਪਾਣੀ ਸਟੋਰ ਕਰਦੇ ਸੀ। ਇਸ ਨੂੰ ਬਹੁਤ ਹੀ ਵਧੀਆ ਪਿਊਰੀਫਾਇਰ ਮੰਨਿਆ ਜਾਂਦਾ ਸੀ। ਐਸੀਡੀਟੀ ਗੈਸ, ਕਬਜ਼ ਵਰਗੀਆਂ ਬੀਮਾਰੀਆਂ ਤੋਂ ਵੀ ਮੁਕਤੀ ਮਿਲਦੀ ਸੀ।
ਤਾਂਬੇ ਦੇ ਭਾਂਡੇ ਵਾਲਾ ਪਾਣੀ ਸਰੀਰ ਦੀ ਸਾਰੀ ਗੰਦਗੀ ਨੂੰ ਬਾਹਰ ਕੱਢ ਕੇ ਬੀਮਾਰੀਆਂ ਤੋਂ ਦੂਰ ਰੱਖਦਾ ਹੈ। ਇਸ ਦੇ ਨਾਲ ਹੀ ਲੀਵਰ ਅਤੇ ਕਿਡਨੀ ਨੂੰ ਵੀ ਸਹੀ ਰੱਖਦਾ ਹੈ। ਪੇਟ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਇੰਫੈਕਸ਼ਨ ਨਾਲ ਨਜਿੱਠਣ ਲਈ ਤਾਂਬੇ ਦੇ ਭਾਂਡੇ ’ਚ ਪਾਣੀ ਪੀਣਾ ਲਾਭਦਾਇਦ ਹੰਦਾ ਹੈ। ਤਾਂਬੇ ਦੇ ਭਾਂਡੇ ’ਚ ਪਾਣੀ ਪੀਣ ਨਾਲ ਮੋਟਾਪਾ ਵੀ ਕੰਟਰੋਲ ’ਚ ਰਹਿੰਦਾ ਹੈ। ਮੇਲਾਨਿਨ ਜੋ ਸਕਿਨ ਤੋਂ ਲੈ ਕੇ ਅੱਖਾਂ ਅਤੇ ਵਾਲਾਂ ਦੇ ਰੰਗ ਲਈ ਜ਼ਿੰਮੇਵਾਰ ਹੁੰਦਾ ਹੈ ਉਸ ਦੇ ਬਣਨ ਲਈ ਤਾਂਬਾ ਬਹੁਤ ਹੀ ਜ਼ਰੂਰੀ ਹੈ। ਮੇਲਾਨਿਨ ਸਕਿਨ ਦੇ ਦਾਗ ਧੱਬਿਆਂ ਤੋਂ ਵੀ ਮੁਕਤ ਕਰਦਾ ਹੈ ਤਾਂਬੇ ’ਚ ਮੌਜੂਦ ਮਿਨਰਲਸ ਕਾਰਡੀਓਵੈਸਕੁਲਰ ਸਿਹਤ ਦੇ ਨਾਲ-ਨਾਲ ਦਿਲ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਹੀ ਦੂਰ ਰੱਖਦਾ ਹੈ। ਹਾਰਟ ਅਟੈਕ ਦੇ ਖਤਰੇ ਤੋਂ ਬਚਣ ਲਈ ਤਾਂਬੇ ਦੇ ਭਾਂਡੇ ’ਚ ਪਾਣੀ ਪੀਣਾ ਚਾਹੀਦਾ ਹੈ।

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

ਅਜਿਹੇ ਲੋਕਾਂ ਲਈ ਜ਼ਹਿਰ ਸਾਬਤ ਹੋ ਸਕਦੀ ਹੈ ਆਈਸਕ੍ਰੀਮ, ਸਾਵਧਾਨ ਰਹਿਣ ਦੀ ਲੋੜ

ਗਰਮੀਆਂ ਵਿੱਚ ਇਨ੍ਹਾਂ ਚੀਜ਼ਾਂ ਨਾਲ ਆਪਣੀ ਪਿਆਸ ਬੁਝਾਓ

अमृता फडणवीस ने नवीन चंद्र कुलकर्णी के मसलहेडॉन हेल्थ एंड वेलनेस स्टूडियो का उद्घाटन किया

ਆਓ ਜਾਣੀਏ ਸੌਂਫ ਦਾ ਪਾਣੀ ਪੀਣਾ ਕਿੰਨਾ ਗੁਣਕਾਰੀ ਹੈ

ਇਹ ਪਰੌਂਠੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ, ਆਪਣੀ ਖੁਰਾਕ ਵਿੱਚ ਸ਼ਾਮਿਲ

 
 
 
 
Subscribe