Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹਿਮਾਚਲ

ਚਲਦੀ ਗੱਡੀ ਦਾ ਸਟੇਅਰਿੰਗ ਹੋਇਆ ਲੌਕ, ਵਾਪਰਿਆ ਭਿਆਨਕ ਹਾਦਸਾ

August 28, 2021 02:09 PM

ਬੜਸਰ : ਸਬ ਡਵੀਜ਼ਨ ਬੜਸਰ ਵਿਖੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸਟੇਅਰਿੰਗ ਅਚਾਨਕ ਲੌਕ ਹੋ ਜਾਣ ਕਾਰਨ ਕਾਰ ਪਹਾੜੀ ਨਾਲ ਜਾ ਟਕਰਾਈ ਜਿਸ ਕਾਰਨ ਇਹ ਹਾਦਸਾ ਹੋਇਆ ਅਤੇ ਇਸ ਦੌਰਾਨ ਜਖ਼ਮੀ ਹੋਏ ਵਿਅਕਤੀ ਨੇ ਬੜਸਰ ਹਸਪਤਾਲ ਵਿੱਚ ਦਮ ਤੋੜ ਹੈ।

ਜਾਣਕਾਰੀ ਅਨੁਸਾਰ ਹਾਰ ਦੇ ਕੋਲ ਇੱਕ ਆਲਟੋ ਗੱਡੀ ਮੈਹਰੇ ਤੋਂ ਸਲੋਨੀ ਦੀ ਵਲ ਆ ਰਹੀ ਸੀ।ਗੱਡੀ ਵਿੱਚ ਪਿਓ -ਪੁੱਤਰ ਸਵਾਰ ਸਨ। ਦੱਸ ਦਈਏ ਕੀ ਘਰ ਪਰਤਦੇ ਸਮੇਂ ਕੁੱਝ ਹੀ ਕਿਲੋਮੀਟਰ ਪਹਿਲਾਂ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ।

ਹਰੀ ਦਾਸ ਨਿਵਾਸੀ ਅਵਾਹ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸ ਦਾ ਪੁੱਤਰ ਪਵਨ ਕੁਮਾਰ ਮੈਹਰੇ ਤੋਂ ਘਰ ਦੀ ਵੱਲ ਸਲੌਨੀ ਜਾ ਰਿਹਾ ਸੀ। ਅਚਾਨਕ ਹਾਰ ਬੁੰਬਲੂ ਦੇ ਕੋਲ ਗੱਡੀ ਬੇਕਾਬੂ ਹੋ ਕੇ ਪਹਾੜੀ ਨਾਲ ਟਕਰਾ ਗਈ। ਹਾਦਸੇ ਵਿੱਚ ਬੇਟੇ ਨੂੰ ਗੰਭੀਰ ਸੱਟਾਂ ਲੱਗੀਆਂ।

ਜ਼ਖਮੀ ਹਾਲਤ ਵਿੱਚ ਉਸ ਨੂੰ ਐਮਬੂਲੈਂਸ ਵਿੱਚ ਪਾ ਕੇ ਸਿਵਲ ਹਸਪਤਾਲ ਬੜਸਰ ਪਹੁੰਚਾਇਆ ਗਿਆ। ਜਿਥੇ ਇਲਾਜ ਦੇ ਦੌਰਾਨ 58 ਸਾਲ ਦੇ ਪਵਨ ਕੁਮਾਰ ਨੇ ਦਮ ਤੋੜ ਦਿੱਤਾ ਹੈ। DSP ਬੜਸਰ ਸ਼ੇਰ ਸਿੰਘ ਠਾਕੁਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਈ ਜਾ ਰਹੀ ਹੈ।

 

Have something to say? Post your comment

Subscribe