Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਟੋਕਓ ਪੈਰਾ-ਓਲੰਪਿਕਸ ਵਿੱਚ ਮਿਲਿਆ ਪਹਿਲਾ ਤਮਗਾ

August 29, 2021 09:34 AM

ਟੋਕੀਓ : ਟੋਕਓ ਪੈਰਾ-ਓਲੰਪਿਕਸ ਵਿੱਚ ਭਾਰਤੀ ਖਿਡਾਰੀ ਭਾਵਨਾ-ਬੇਨ ਪਟੇਲ ਨੇ ਇਤਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਟੇਬਲ ਟੈਨਿਸ ਦੇ ਮਹਿਲਾ ਸਿੰਗਲਸ ਵਿੱਚ ਕਲਾਸ-4 ਕੈਟੇਗਰੀ ਵਿੱਚ ਭਾਰਤ ਨੂੰ ਪਹਿਲਾ ਮੈਡਲ ਦਿਵਾਇਆ ਹੈ। ਫਾਇਨਲ ਵਿੱਚ ਭਾਵਨਾ ਦਾ ਮੁਕਾਬਲਾ ਵਰਲਡ ਨੰਬਰ-1 ਚੀਨੀ ਖਿਡਾਰੀ ਝੋਉ ਯਿੰਗ ਨਾਲ ਸੀ। ਯਿੰਗ ਨੇ ਭਾਵਿਨਾ ਨੂੰ 11-7, 11-5 ਅਤੇ 11-6 ਨਾਲ ਹਰਾ ਕਰ ਗੋਲਡ ਜਿੱਤਿਆ ਹੈ। ਭਾਵਨਾ ਨੂੰ ਚਾਂਦੀ ਦਾ ਤਮਗਾ ਮਿਲਿਆ ਹੈ। ਭਾਵਨਾ ਬੇਨ ਪਟੇਲ ਨੇ ਪ੍ਰੀ ਕੁਆਟਰ ਫਾਇਨਲ ਵਿੱਚ ਬਰਾਜੀਲ ਦੀ ਜਾਇਜ ਡਿ ਓਲਿਵਿਅਰਾ ਨੂੰ ਮਾਤ ਦਿੱਤੀ ਸੀ। ਭਾਵਨਾ ਪੈਰਾ-ਓਲੰਪਿਕਸ ਵਿੱਚ ਟੇਬਲ ਟੈਨਿਸ ਦਾ ਮੈਡਲ ਪੱਕਾ ਕਰਣ ਵਾਲੀ ਪਹਿਲੀ ਭਾਰਤੀ ਖਿਡਾਰੀ ਬਣ ਗਈ ਹੈ।

ਪੈਰਾ-ਓਲੰਪਿਕਸ ਵਿੱਚ ਦੇਸ਼ ਲਈ ਪਹਿਲਾ ਮੈਡਲ ਜਿੱਤਣ ਵਾਲੀ ਭਾਵਨਾ ਬੇਨ ਪਟੇਲ ਜਦੋਂ ਇੱਕ ਸਾਲ ਦੀ ਉਮਰ ਦੀ ਸੀ ਤਾਂ ਇੱਕ ਪੈਰ ਵਿੱਚ ਲਕਵਾ ਹੋ ਗਿਆ ਸੀ ਬਾਅਦ ਵਿੱਚ ਉਨ੍ਹਾਂ ਦਾ ਦੂਜਾ ਪੈਰ ਵੀ ਲਕਵੇ ਨਾਲ ਬੇਕਾਰ ਹੋ ਗਿਆ ਸੀ। ਬਾਅਦ ਵਿੱਚ ਕੰਪਿਊਟਰ ਸਿੱਖਣ ਦੇ ਦੌਰਾਨ ਉਨ੍ਹਾਂ ਨੂੰ ਟੇਬਲ ਟੈਨਿਸ ਖੇਡਣ ਦਾ ਮੌਕਾ ਮਿਲਿਆ ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe