Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਅਵਨੀ ਲੇਖਰਾ ਨੇ ਪੈਰਾਲਿੰਪਿਕਸ 'ਚ ਭਾਰਤ ਲਈ ਫ਼ੁੰਡਿਆ ਪਹਿਲਾ ਸੋਨ ਤਮਗ਼ਾ

August 30, 2021 09:26 AM

ਟੋਕੀਓ : Paralympics 2020 ਪੈਰਾਲਿੰਪਿਕਸ ਵਿੱਚ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ 10 ਮੀਟਰ ਏਅਰ ਸਟੈਂਡਿੰਗਜ਼ ਵਿੱਚ ਪੈਰਾਲਿੰਪਿਕਸ ਰਿਕਾਰਡ ਬਣਾ ਕੇ ਦੇਸ਼ ਲਈ Gold ਸੋਨ ਤਮਗ਼ਾ ਜਿੱਤ ਲਿਆ ਹੈ। ਅਵਨੀ ਲੇਖਰਾ ਨੇ ਫਾਈਨਲ ਵਿੱਚ 249.6 ਅੰਕ ਹਾਸਲ ਕੀਤੇ, ਜੋ ਕਿ ਪੈਰਾਲੰਪਿਕ ਖੇਡਾਂ ਦੇ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਹੈ। ਦੱਸ ਦਈਏ ਕਿ ਫਾਈਨਲ ਵਿੱਚ ਚੀਨੀ ਨਿਸ਼ਾਨੇਬਾਜ਼ ਨੇ ਅਵਨੀ ਨੂੰ ਸਖ਼ਤ ਮੁਕਾਬਲਾ ਦਿੱਤਾ। ਪਰ ਫਿਰ ਉਸਨੇ ਉਨ੍ਹਾਂ ਨੂੰ ਆਪਣੇ ਸੰਪੂਰਨ ਨਿਸ਼ਾਨੇ ਨਾਲ ਹਰਾ ਦਿੱਤਾ। ਚੀਨੀ ਮਹਿਲਾ ਨਿਸ਼ਾਨੇਬਾਜ਼ ਝਾਂਗ 248.9 ਅੰਕਾਂ ਨਾਲ ਦੂਜੇ ਸਥਾਨ 'ਤੇ ਰਹੀ ਅਤੇ ਚਾਂਦੀ ਦਾ ਤਗਮਾ ਜਿੱਤਿਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe