Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਗਾਇਕ 'ਤੇ ਮਿਊਜ਼ਿਕ ਡਾਇਰੈਕਟਰ ਸੁੱਖੀ ਹਸਪਤਾਲ ਦਾਖਲ

August 31, 2021 05:50 PM

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ 'ਤੇ ਮਿਊਜ਼ਿਕ ਡਾਇਰੈਕਟਰ ਸੁੱਖੀ ਨੇ ਹੁਣ ਤੱਕ ਪੰਜਾਬੀ ਗਾਇਕੀ ਵਿੱਚ ਆਪਣਾ ਨਾਮ ਚਮਕਾਇਆ ਹੈ। ਪੰਜਾਬੀ ਗਾਇਕ 'ਤੇ ਮਿਊਜ਼ਿਕ ਡਾਇਰੈਕਟਰ ਸੁੱਖੀ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ ਤੋਂ ਦੂਰ ਸਨ। ਸੁੱਖੀ ਨੇ ਮਈ 'ਚ ਆਪਣੇ ਇੰਸਟਾਗ੍ਰਾਮ 'ਤੇ ਆਖਰੀ ਪੋਸਟ ਅਪਲੋਡ ਕੀਤੀ ਸੀ। ਉਸ ਤੋਂ ਬਾਅਦ ਉਸ ਨੇ 4 ਦਿਨ ਪਹਿਲਾਂ 1 ਪੋਸਟ ਸਾਂਝੀ ਕਰਕੇ ਵਾਪਸੀ ਬਾਰੇ ਦੱਸਿਆ ਸੀ। ਅੱਜ ਇਕ ਹੋਰ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਸੁੱਖੀ ਨੇ ਆਪਣਾ ਦਰਦ ਬਿਆਨ ਕੀਤਾ ਹੈ। ਅਸਲ ਵਿੱਚ ਗਾਇਕ ਸੁੱਖੀ ਦੀ ਸਿਹਤ ਠੀਕ ਨਹੀਂ ਹੈ। ਉਸ ਨੂੰ ਬਹੁਤ ਸਾਰਾ ਦਰਦ ਝੱਲਣਾ ਪੈ ਰਿਹਾ ਹੈ।


ਇਸ ਨੂੰ ਲੈ ਕੇ ਉਸ ਨੇ ਆਪਣੇ ਚਾਹੁਣ ਵਾਲਿਆਂ ਨਾਲ ਪੋਸਟ 'ਚ ਆਪ੍ਰੇਸ਼ਨ ਹੋਣ ਦੀ ਵੀ ਗੱਲ ਆਖੀ ਹੈ। ਸੁੱਖੀ ਨੇ ਪੋਸਟ 'ਚ ਲਿਖਿਆ ਹੈ ਕਿ 'ਮੈਂ ਠੀਕ ਨਹੀਂ ਹਾਂ। ਬਹੁਤ ਸਾਰੀ ਤਕਲੀਫ਼ ਦਾ ਸਾਹਮਣਾ ਕਰ ਰਿਹਾ ਹਾਂ। ਅੱਜ ਮੇਰਾ ਆਪ੍ਰੇਸ਼ਨ ਹੋਣ ਜਾ ਰਿਹਾ ਹੈ। ਸੁੱਖੀ ਨੇ ਅੱਗੇ ਲਿਖਿਆ ਗੀਤ ਦਾ ਪੋਸਟਰ ਥੋੜ੍ਹਾ ਲੇਟ ਕਰ ਦਿੱਤਾ ਹੈ। ਮੈਂ ਜਦੋਂ ਠੀਕ ਹੋਇਆ ਤਾਂ ਦੁਬਾਰਾ ਵਾਪਸੀ ਕਰਾਂਗਾ। ਦੱਸ ਦੇਈਏ ਕਿ ਸੁੱਖੀ ਦੀ ਇਸ ਪੋਸਟ 'ਤੇ ਉਸ ਦੇ ਚਾਹੁਣ ਵਾਲਿਆਂ ਦੇ ਨਾਲ-ਨਾਲ ਪੰਜਾਬੀ ਸੰਗੀਤ ਜਗਤ ਦੇ ਕਲਾਕਾਰ ਵੀ ਹੌਂਸਲਾ ਦੇ ਰਹੇ ਹਨ ਤੇ ਉਸ ਦੀ ਚੰਗੀ ਸਿਹਤ ਲਈ ਅਰਦਾਸ ਕਰ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe