Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਮੰਦਰ ਦੇ ਬਾਹਰ ਚਲੀ ਗੋਲੀ ,ਵਿਅਕਤੀ ਦੀ ਮੌਤ

September 03, 2021 07:07 PM

ਗੁਰੂਗ੍ਰਾਮ : ਸਥਾਨਕ ਸ਼ੀਤਲਾ ਮਾਤਾ ਮੰਦਰ ਦੇ ਗੇਟ ਨਜ਼ਦੀਕ ਇੱਕ ਵਿਅਕਤੀ ਦੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੈਕਟਰ -5 ਥਾਣੇ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ, ਜਿਸ ਨੂੰ ਬਾਅਦ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਇਕ ਚਸ਼ਮਦੀਦ ਗਵਾਹ ਨੇ ਪੁਲਿਸ ਨੂੰ ਦੱਸਿਆ ਕਿ ਬਦਮਾਸ਼ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ 'ਤੇ ਆਏ ਅਤੇ ਤਾਬੜਤੋੜ ਗੋਲੀਆਂ ਚਲਾਉਣ ਮਗਰੋਂ ਮੌਕੇ ਤੋਂ ਭੱਜ ਗਏ।

ਸੈਕਟਰ -5 ਥਾਣੇ ਦੇ ਸਟੇਸ਼ਨ ਹਾਊਸ ਅਫਸਰ (SHO) ਪੰਕਜ ਕੁਮਾਰ ਨੇ ਦੱਸਿਆ, "ਮ੍ਰਿਤਕ ਦੇ ਮੱਥੇ ਵਿੱਚ ਇੱਕ ਗੋਲੀ ਲੱਗੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ।" ਦੱਸ ਦਈਏ ਕਿ ਮ੍ਰਿਤਕ ਦੀ ਉਮਰ 25-30 ਦੇ ਦਰਮਿਆਨ ਦੱਸੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਅਜੇ ਬਾਕੀ ਹੈ।

ਐਸਐਚਓ ਨੇ ਅੱਗੇ ਕਿਹਾ, "ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਸੀਂ ਦੋਸ਼ੀ ਦੀ ਪਛਾਣ ਕਰਨ ਲਈ ਘਟਨਾ ਸਥਾਨ ਦੇ ਸੀਸੀਟੀਵੀ (CCTV) ਫੁਟੇਜ ਦੀ ਜਾਂਚ ਕਰ ਰਹੇ ਹਾਂ।"

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe