Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਿਮਾਚਲ

ਕੁੱਲੂ 'ਚ ਵਾਪਰਿਆ ਸੜਕ ਹਾਦਸਾ, ਦਰਜਨ ਤੋਂ ਵੱਧ ਜ਼ਖਮੀ

September 11, 2021 03:48 PM

ਹਿਮਾਚਲ ਪ੍ਰਦੇਸ਼ : ਜ਼ਿਲ੍ਹਾ ਕੁੱਲੂ 'ਚ ਅੱਜ ਇਕ ਕਾਰ ਖੱਡ 'ਚ ਡਿੱਗ ਗਈ ਅਤੇ 7 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚ ਭਾਜਪਾ ਵਿਧਾਇਕ ਸੁਰਿੰਦਰ ਸ਼ੌਰੀ, 4 ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ। ਹਾਦਸਾ ਕੁੱਲੂ ਦੇ ਸਬ-ਡਿਵੀਜ਼ਨ ਬੰਜਾਰ ਦੇ ਬਾਹੂ ਵਿਚ ਵਾਪਰਿਆ।

ਦੱਸ ਦਈਏ ਕਿ ਵਿਧਾਇਕ ਸੁਰਿੰਦਰ ਸ਼ੌਰੀ ਬਾਲੂ ਪਾਂਜੋ ਖੇਤਰ ਵਿਚ ਦੇਵਤਾ ਦੇ ਮੱਥਾ ਟੇਕਣ ਗਏ ਸਨ ਅਤੇ ਇਸ ਦੌਰਾਨ ਵਾਪਸੀ 'ਚ ਅਚਾਨਕ ਵਾਹਨ ਸੜਕ ਤੋਂ ਬੇਕਾਬੂ ਹੋ ਕੇ ਹੇਠਾਂ ਡਿੱਗ ਗਿਆ। ਕਾਰ ਸੜਕ ਤੋਂ ਕਰੀਬ 150 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ ਦੇ ਤੁਰੰਤ ਬਾਅਦ 108 ਐਂਬੂਲੈਂਸ 'ਚ ਜ਼ਖਮੀਆਂ ਨੂੰ ਬੰਜਾਰ ਹਸਪਤਾਲ ਲਿਆਂਦਾ ਗਿਆ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਐੱਸ. ਪੀ. ਗੁਰਦੇਵ ਸ਼ਰਮਾ ਨੇ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਹਨ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਹਿਮਾਚਲ ਖ਼ਬਰਾਂ

ਹਿਮਾਚਲ 'ਚ ਬਿਜਲੀ ਬੋਰਡ ਦੀ ਨਵਾਂ ਸਿਸਟਮ ਲਾਗੂ ਕਰਨ ਦੀ ਤਿਆਰੀ, 28 ਲੱਖ ਖਪਤਕਾਰਾਂ 'ਤੇ ਨਜ਼ਰ

ਹਿਮਾਚਲ ਪ੍ਰਦੇਸ਼ ਨੇ ਸਾਖਰਤਾ 'ਚ ਦੇਸ਼ ਭਰ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਹਿਮਾਚਲ ਪ੍ਰਦੇਸ਼ 'ਚ NHM ਅਧੀਨ ਠੇਕਾ ਕਰਮਚਾਰੀਆਂ ਦੀ ਵਧੇਗੀ ਤਨਖਾਹ

ਹਿਮਾਚਲ ਪ੍ਰਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਵੱਡਾ ਝਟਕਾ: ਪੈਟਰੋਲ ₹100 ਅਤੇ ਡੀਜ਼ਲ ₹90 ਦੇ ਪਾਰ; ਸੁੱਖੂ ਸਰਕਾਰ ਨੇ ਲਿਆ ਅਹਿਮ ਫੈਸਲਾ

ਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਸੈਲਾਨੀ ਬੱਸ ਪਲਟੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Shimla Accident: ਕਾਰ ਖੱਡ ਵਿੱਚ ਡਿੱਗਣ ਕਾਰਨ ਮਾਂ-ਧੀ ਸਮੇਤ 4 ਲੋਕਾਂ ਦੀ ਮੌਤ

पंजाब के पर्यटक का मनाली में 27,500 का चालान

 
 
 
 
Subscribe