Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ, ਇੰਸਪੈਕਟਰ ਜ਼ਖਮੀ

September 12, 2021 03:12 PM

ਸ਼੍ਰੀਨਗਰ : ਅੱਤਵਾਦੀ ਲੰਮੇ ਸਮੇਂ ਤੋਂ ਜੰਮੂ -ਕਸ਼ਮੀਰ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਕਦੇ ਉਹ ਸਥਾਨਕ ਨੇਤਾਵਾਂ ਅਤੇ ਕਈ ਵਾਰ ਫੌਜ ਅਤੇ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਦੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਹੁਣ ਅੱਤਵਾਦੀਆਂ ਨੇ ਜੰਮੂ -ਕਸ਼ਮੀਰ ਦੇ ਸ਼੍ਰੀਨਗਰ 'ਚ ਅੱਜ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ਵਿੱਚ ਇੱਕ ਪੁਲਿਸ ਇੰਸਪੈਕਟਰ ਨੂੰ ਕਈ ਗੋਲੀਆਂ ਲੱਗੀਆਂ ਹਨ, ਜਿਸ ਮਗਰੋਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਇਹ ਹਮਲਾ ਪੁਰਾਣੇ ਸ਼੍ਰੀਨਗਰ ਦੇ ਖਨਯਾਰ ਇਲਾਕੇ ਵਿੱਚ ਹੋਇਆ ਹੈ। ਹਮਲੇ ਦੇ ਤੁਰੰਤ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

 

Have something to say? Post your comment

 
 
 
 
 
Subscribe