Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਬੰਕਰ ਦੇ ਬਾਹਰ ਰਹੱਸਮਈ ਢੰਗ ਨਾਲ ਪਏ ਮਿਲੇ 7 ਗ੍ਰਨੇਡ

September 13, 2021 03:39 PM

ਸ੍ਰੀਨਗਰ : ਜੰਮੂ -ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਵਿੱਚ ਅੱਜ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਬਟਾਲੀਅਨ ਹੈੱਡਕੁਆਰਟਰ ਦੇ ਤੇਜ਼ ਐਕਸ਼ਨ ਟੀਮ (ਕਿਊਏਟੀ) ਬੰਕਰ ਦੇ ਬਾਹਰ 7ਗ੍ਰਨੇਡ ਮਿਲੇ ਹਨ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਸ੍ਰੀਨਗਰ ਸ਼ਹਿਰ ਦੇ ਬੇਮੀਨਾ ਇਲਾਕੇ ਵਿੱਚ 28 CRPF ਬਟਾਲੀਅਨ ਦੇ ਕਯੂਏਟੀ ਬੰਕਰ ਦੇ ਬਾਹਰ ਗ੍ਰਨੇਡ ਰਹੱਸਮਈ ਢੰਗ ਨਾਲ ਪਏ ਮਿਲੇ। ਸੂਤਰਾਂ ਨੇ ਦੱਸਿਆ ਕਿ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ।

 

Have something to say? Post your comment

 
 
 
 
 
Subscribe