Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

Farmers Protest : ਭਲਕੇ ਮੋਹਾਲੀ 'ਚ ਹੋਵੇਗੀ ਕਿਸਾਨ ਮਹਾਪੰਚਾਇਤ

September 18, 2021 03:10 PM

ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ 9 ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਆਮ ਤੋਂ ਲੈ ਕੇ ਖ਼ਾਸ ਤੱਕ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ ਅਤੇ ਦੇਸ਼ ਦੇ ਹਰ ਹਿੱਸੇ 'ਚ ਫੈਲ ਗਿਆ ਹੈ। ਇਸ ਵਿਚਕਾਰ ਹੁਣ ਇੱਕ ਵੱਡਾ ਐਲਾਨ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕੀਤਾ ਹੈ। ਸੋਨੀਆ ਮਾਨ ਨੇ 19 ਸਤੰਬਰ ਨੂੰ ਮੋਹਾਲੀ 'ਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾਪੰਚਾਇਤ 'ਚ ਹਿੱਸਾ ਲੈਣਗੇ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe