Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

IPL 2021 : ਤੇਜ਼ ਗੇਂਦਬਾਜ਼ ਟੀ ਨਟਰਾਜਨ ਕੋਵਿਡ-19 ਪਾਜ਼ਿਟਿਵ

September 22, 2021 05:28 PM

ਨਵੀਂ ਦਿੱਲੀ : ਕੋਰੋਨਾ ਕਾਰਨ ਮੁਲਤਵੀ IPL ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹਾਲੇ ਵੀ ਕੋਰੋਨਾ ਖਿਡਾਰੀਆਂ ਦਾ ਪਿੱਛਾ ਨਹੀਂ ਛੱਡ ਰਿਹਾ ਹੈ। ਇਸ ਦੌਰਾਨ ਸਨਰਾਈਜ਼ ਹੈਦਰਾਬਾਦ ਦੇ ਤੇਜ਼ ਗੇਂਦਬਾਜ਼ ਟੀ ਨਟਰਾਜਨ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ ਜਿਸ ਸਬੰਧੀ ਦਿੱਲੀ ਕੈਪਟਲ ਤੇ ਸਨਰਾਈਜ਼ ਹੈਦਰਾਬਾਦ ਦਰਮਿਆਨ ਸ਼ਾਮ ਨੂੰ ਖੇਡੇ ਜਾਣ ਵਾਲੇ ਮੈਚ 'ਚ ਗਾਜ਼ ਡਿੱਗਦੀ ਨਜ਼ਰ ਆ ਰਹੀ ਸੀ ਪਰ ਬੀਸੀਸੀਆਈ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੋਵਾਂ ਟੀਮਾਂ ਦਰਮਿਆਨ ਮੈਚ ਤੈਅ ਸਮੇਂ 'ਤੇ ਹੋਵੇਗਾ।

ਫਿਲਹਾਲ ਨਟਰਾਜਨ ਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਖਿਡਾਰੀਆਂ ਤੇ ਸਟਾਫ਼ ਮੈਂਬਰਾਂ ਨੂੰ ਆਈਸੋਲੇਟ ਕਰ ਦਿੱਤਾ ਹੈ ਤੇ ਮੈਡੀਕਲ ਟੀਮ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਮੈਡੀਕਲ ਟੀਮ ਨੇ ਨਟਰਾਜਨ ਦੇ ਸੰਪਰਕ 'ਚ ਆਉਣ ਵਾਲੇ ਛੇ ਮੈਂਬਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ 'ਚ ਟੀਮ ਦੇ ਅਹਿਮ ਬੱਲੇਬਾਜ਼ ਵਿਜੈ ਸ਼ੰਕਰ, ਟੀਮ ਮੈਨੇਜਰ ਵਿਜੈ ਕੁਮਾਰ, ਫਿਜੀਓਥੇਰੇਪਿਟ ਸ਼ਿਆਮ ਸੁੰਦਰ ਜੇ, ਡਾਕਟਰ ਅੰਜਨਾ ਵੰਨਨ, ਲਾਜਿਸਟਿਕ ਮੈਨੇਜਰ ਤੁਸ਼ਾਰ ਖੇਡਕਰ ਤੇ ਨੇਟ ਗੇਂਦਬਾਜ਼ ਪੇਰੀਆਸਾਮੀ ਗਣੇਸ਼ਨ ਸ਼ਾਮਲ ਹਨ, ਇਨ੍ਹਾਂ ਸਭ ਨੂੰ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe