Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਮਨੋਰੰਜਨ

ਅਦਾਕਾਰ ਅਕਸ਼ੇ ਕੁਮਾਰ ਲਈ ਵੱਡੀ ਮਾੜੀ ਖਬਰ

September 25, 2021 08:57 AM

ਮੁੰਬਈ : ਹੁਣ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਬਿਹਤਰੀਨ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਉਥੇ ਹੀ ਉਹ ਇਕ ਇਸ਼ਤਿਹਾਰ ਨੂੰ ਲੈ ਕੇ ਵਿਵਾਦ ਵਿਚ ਫਸ ਗਏ ਹਨ। ਜਿਥੇ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਅਤੇ ਅੰਡਰਗਾਰਮੈਂਟਸ ਦੀ ਡਾਲਰ ਕੰਪਨੀ ਖਿਲਾਫ ਸੀਨੀਅਰ ਵਕੀਲ ਐਚ ਸੀ ਅਰੋੜਾ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਏ ਐਸ ਆਈ ਸੀ ਵੱਲੋਂ ਦੋ ਵੱਖਰੀਆਂ ਸ਼ਿਕਾਇਤਾਂ ਚੰਡੀਗੜ੍ਹ ਵਿੱਚ ਦਾਇਰ ਕੀਤੀਆ ਹਨ ਉਥੇ ਹੀ ਇਹ ਦੋਸ਼ ਲਗਾਇਆ ਗਿਆ ਹੈ ਕਿ ਅਭਿਨੇਤਾ ਅਕਸ਼ੇ ਕੁਮਾਰ ਅਤੇ ਡਾਲਰ ਕੰਪਨੀ ਵੱਲੋਂ ਇਸ ਇਸ਼ਤਿਹਾਰ ਵਿੱਚ ਅਸ਼ਲੀਲ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਿਆਂ ਹੋਇਆ ਗਲਤ ਕੀਤਾ ਹੈ ਅਤੇ ਇਸ ਇਸ਼ਤਿਹਾਰ ਦੇ ਪ੍ਰਦਰਸ਼ਨ 'ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਇਹ ਆਈ ਪੀ ਸੀ ਦੇ ਅਧੀਨ ਅਪਰਾਧ ਹੈ। ਕਿਉਂਕਿ ਬਹੁਤ ਸਾਰੇ ਲੋਕ ਜਦੋਂ ਟੀ ਵੀ ਚੈਨਲ ਵੇਖਦੇ ਹਨ ਅਤੇ ਇਸ ਇਸ਼ਤਿਹਾਰ ਨੂੰ ਦੇਖਣ ਅਤੇ ਧਿਆਨ ਦੇਣ ਨਾਲ ਉਹਨਾਂ ਬੱਚਿਆਂ ਉਪਰ ਇਸਦਾ ਗਲਤ ਪ੍ਰਭਾਵ ਪੈਂਦਾ ਹੈ। ਜੋ ਆਪਣੇ ਮਾਪਿਆਂ ਨਾਲ ਬੈਠ ਕੇ ਟੀਵੀ ਵੇਖਦੇ ਹਨ, ਇਸ ਲਈ ਵਕੀਲ ਵੱਲੋਂ ਕਿਹਾ ਗਿਆ ਹੈ ਕਿ ਚੈਨਲ ਉਪਰ ਇਸ ਇਸ਼ਤਿਹਾਰ ਨੂੰ ਅੱਧੇ ਘੰਟੇ ਬਾਅਦ ਵਿਖਾਇਆ ਜਾਂਦਾ ਹੈ ਜੋ ਕਿ ਗਲਤ ਹੈ। ਇਸ ਲਈ ਟੀਵੀ ਉੱਪਰ ਇਸ ਇਸ਼ਤਿਹਾਰ ਦੇ ਪ੍ਰਦਰਸ਼ਨ ਉਪਰ ਰੋਕ ਲਗਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਇਸ਼ਤਿਹਾਰ ਦੇ ਜ਼ਰੀਏ ਇਸ ਇਸ਼ਤਿਹਾਰ ਵਿੱਚ ਇਲੈਕਟ੍ਰੋਨਿਕ ਮੀਡੀਆ ਉੱਤੇ ਵੀ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਧੁਰੰਧਰ ਦੀ ਗਲੋਬਲ ਰੀ-ਰਿਲੀਜ਼, ਸੀਕਵਲ ਤੋਂ ਪਹਿਲਾਂ 500 ਸਕ੍ਰੀਨਾਂ ‘ਤੇ ਫਿਰ ਆਵੇਗੀ ਫ਼ਿਲਮ

ਐਕਸ਼ਨ ਨਾਲ ਭਰਿਆ ‘ਧੁਰੰਧਰ ਦ ਰਿਵੇਂਜ’ ਦਾ ਟ੍ਰੇਲਰ ਰਿਲੀਜ਼

ਇਤਿਹਾਸ ਫਿਰ ਜਿਉਂਦਾ ਹੋਵੇਗਾ – ‘ਰਾਜਾ ਸ਼ਿਵਾਜੀ’ ਦਾ ਧਮਾਕੇਦਾਰ ਪੋਸਟਰ ਜਾਰੀ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦੇ ਸ਼ੋਅ 'ਤੇ ਬੇਕਾਬੂ ਭੀੜ, ਮਚੀ ਭਗਦੜ

Sunny Deol's 'Mohalla Assi' Religious Controversy: Film Stuck in Courts for 4 Years

ਕਰਨ ਔਜਲਾ ਦੇ ਦਿੱਲੀ ਸ਼ੋਅ 'ਤੇ ਸੰਕਟ: ਹਿੱਟ ਗੀਤਾਂ 'ਤੇ ਲੱਗੀ ਪਾਬੰਦੀ; ਬਾਲ ਸੁਰੱਖਿਆ ਯੂਨਿਟ ਵੱਲੋਂ ਪ੍ਰਬੰਧਕਾਂ ਨੂੰ ਨੋਟਿਸ

ਰਣਵੀਰ ਸਿੰਘ ਨੂੰ 'ਕਾਂਤਾਰਾ' ਟਿੱਪਣੀ ਵਿਵਾਦ ਵਿੱਚ ਰਾਹਤ: ਕਰਨਾਟਕ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

ਸਿੱਧੂ ਮੂਸੇਵਾਲਾ ਦੀ ਲੋਕਪ੍ਰਿਯਤਾ ਦਾ ਨਵਾਂ ਰਿਕਾਰਡ: ਯੂਟਿਊਬ 'ਤੇ PM ਮੋਦੀ ਦੇ ਬਰਾਬਰ ਪਹੁੰਚੇ ਸਬਸਕ੍ਰਾਈਬਰ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

 
 
 
 
Subscribe