Wednesday, May 06, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਸਿਆਸੀ

ਕੋਰੋਨਾ ਦੇ ਇਲਾਜ ਲਈ ਤਿਆਰ ਹੋ ਰਹੀ ਹੈ ਗੋਲੀ

September 25, 2021 09:10 AM

ਐਡਿਨਬਰਗ : ਬੇਸ਼ੱਕ ਕੋਰੋਨਾ ਵੈਕਸੀਨ ਪੂਰੀ ਦੁਨੀਆਂ ਵਿਚ ਪਹੁੰਚ ਚੁੱਕੀ ਹੈ ਪਰ ਫਿਰ ਵੀ ਵਿਗਿਆਨੀ ਨਵੀਆਂ ਖੋਜਾਂ ਵਿਚ ਲੱਗੇ ਹੋਏ ਹਨ। ਹੁਣ ਵਿਗਿਆਨੀਆਂ ਦੀ ਕੋਸਿ਼ਸ਼ ਇਹ ਹੈ ਕਿ ਇਸ ਸਬੰਧੀ ਗੋਲੀ ਤਿਆਰ ਕੀਤੀ ਜਾ ਸਕੇ ਜਿਸ ਨੂੰ ਲੈਣਾ ਵੀ ਆਸਾਨ ਹੈ। ਦਰਅਸਲ ਟੀਕਿਆਂ ਦੇ ਪ੍ਰਭਾਵੀ ਹੋਣ ਦੇ ਬਾਵਜੂਦ ਕੋਵਿਡ-19 ਦਾ ਇਲਾਜ ਕਰਨ ਲਈ ਦਵਾਈਆਂ ਦੀ ਲੋੜ ਹੈ। ਜਿਥੋਂ ਤੱਕ ਕਿ ਟੀਕੇ ਦੀਆਂ ਦੋਨੋਂ ਖੁਰਾਕਾਂ ਲੈਣ ਵਾਲੇ ਲੋਕਾਂ ਦੇ ਵੀ ਇਨਫੈਕਸ਼ਨ ਦੀ ਲਪੇਟ ਵਿਚ ਆਉਣ ਦੀ ਥੋੜ੍ਹੀ ਸ਼ੰਕਾ ਹੁੰਦੀ ਹੈ ਅਤੇ ਉਹ ਮਧਿਅਮ ਜਾਂ ਗੰਭੀਰ ਤੌਰ ’ਤੇ ਬੀਮਾਰ ਪੈ ਸਕਦੇ ਹਨ। ਕੋਵਿਡ-19 ਦਾ ਇਲਾਜ ਕਰਨ ਲਈ ਦਵਾਈਆਂ ਹਨ ਪਰ ਉਨ੍ਹਾਂ ਨੂੰ ਹਸਪਤਾਲ ਵਿਚ ਦੇਣਾ ਹੁੰਦਾ ਹੈ। ਬੀਮਾਰੀ ਵਿਚ ਕਾਰਗਰ ਹੋਣ ਵਾਲੀ ਇਕ ਭਰੋਸੇਯੋਗ ਮੋਲਨੁਪਿਰਾਵਿਰ ਨਾਂ ਦੀ ਐਂਟੀ ਵਾਇਰਸ ਦਵਾਈ ਹੈ ਜਿਸਦਾ ਮਨੁੱਖਾਂ ’ਚ ਇਸਤੇਮਾਲ ਦੇ ਆਖਰੀ ਪੜਾਅ ਦਾ ਪ੍ਰੀਖਣ ਕੀਤਾ ਜਾ ਰਿਹਾ ਹੈ। ਖੋਜ਼ਕਾਰ ਉਮੀਦ ਪ੍ਰਗਟਾ ਰਹੇ ਹਨ ਕਿ ਇਸਦੀ ਵਰਤੋਂ ਇਨਫੈਸ਼ਨ ਦਾ ਇਲਾਜ ਕਰਨ ਅਤੇ ਉਸਨੂੰ ਰੋਕਣ ਦੋਨੋਂ ਵਿਚ ਕੀਤਾ ਜਾ ਸਕਦਾ ਹੈ। ਇਸਨੂੰ ਗੋਲੀ ਦੇ ਰੂਪ ਵਿਚ ਲਿਆ ਜਾ ਸਕਦਾ ਹੈ, ਭਾਵ ਲੋਕਾਂ ਨੂੰ ਇਹ ਲੈਣ ਲਈ ਹਸਪਤਾਲ ਵਿਚ ਭਰਤੀ ਨਹੀਂ ਹੋਣਾ ਪਵੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe