Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਕੀ BJP 'ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ,ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ?

September 28, 2021 02:34 PM

ਚੰਡੀਗੜ੍ਹ : ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਹੈ ਉਦੋਂ ਤੋਂ ਹੀ ਸਾਬਕਾ ਮੁੱਖ ਮੰਤਰੀ ਪੰਜਾਬ ਕਾਂਗਰਸ ਤੋਂ ਨਾਰਾਜ਼ ਨਜ਼ਰ ਆ ਰਹੇ ਹਨ । ਹੁਣ ਕੈਪਟਨ ਭਾਜਪਾ ਦੇ ਵੱਡੇ ਆਗੂ ਨੂੰ ਮਿਲਣ ਜਾ ਰਹੇ ਹਨ ਤਾਂ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ (Former CM Captain Amarinder Singh) ਦੀ ਅੱਜ ਦਿੱਲੀ ਫੇਰੀ ਨੇ ਰਾਜਨੀਤਕ ਕਿਆਸ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਦੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੀਟਿੰਗ ਦੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲਾ ਨੇ ਇਸ ਗੱਲ ਦੀ ਹਾਲਾਂਕਿ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਨਾਲ ਮੁਲਾਕਾਤ ਲਈ ਟਾਈਮ ਦਿੱਤਾ ਗਿਆ ਹੈ ਪਰ ਸੂਤਰਾਂ ਮੁਤਾਬਿਕ ਇਸ ਮੀਟਿੰਗ ਲਈ ਸਮਾਂ ਜ਼ਰੂਰ ਮੰਗਿਆ ਗਿਆ ਹੈ।
ਮੁੱਖ ਮੰਤਰੀ ਵਜੋਂ ਹਟਾਏ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਨੇ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ 'ਚ ਹਰਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਖ਼ਿਲਾਫ਼ ਇੱਕ ਮਜ਼ਬੂਤ ਨੁਮਾਇੰਦਾ ਖੜਾ ਕਰਨਗੇ।


ਕੈਪਟਨ ਦੀ ਦਿੱਲੀ ਫੇਰੀ ਬਾਬਤ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ਕੀਤਾ ਹੈ ਕਿ ਇਹ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਦਾ ਨਿੱਜੀ ਦੌਰਾ ਹੈ ਜਿਸ ਦੌਰਾਨ ਉਹ ਆਪਣੇ ਕੁਝ ਦੋਸਤਾਂ ਨੂੰ ਮਿਲਣਗੇ ਅਤੇ ਨਵੇਂ ਮੁੱਖ ਮੰਤਰੀ ਲਈ ਕਪੂਰਥਲਾ ਹਾਊਸ ਵੀ ਖਾਲੀ ਕਰਨਗੇ। ਇਸ ਤੋਂ ਇਲਾਵਾ ਹੋਰ ਕਿਸਰਾਈਆਂ ਲਗਾਉਣ ਦੀ ਕੋਈ ਲੋੜ ਨਹੀਂ।
ਦੱਸਣਯੋਗ ਹੈ ਕਿ ਅਮਿਤ ਸ਼ਾਹ ਅਤੇ ਕੈਪਟਨ ਦੀ ਮੀਟਿੰਗ ਉੱਤੇ ਬੋਲਦਿਆਂ ਨਵੇਂ ਬਣੇ ਮੰਤਰੀ ਪਰਗਟ ਸਿੰਘ ਨੇ ਕਿਹਾ, "ਕੁੱਝ ਗੱਲਾਂ ਕਹਿਣ ਦੀਆਂ ਨਹੀਂ ਪਰ ਕਰਨ ਦੀਆਂ ਹੁੰਦੀਆਂ ਹਨ ਅਤੇ ਕੈਪਟਨ ਸਾਬ੍ਹ ਪਹਿਲਾਂ ਵੀ ਦਿੱਲੀ ਪਾਰਟੀ ਲੀਡਰਾਂ ਤੋਂ ਜ਼ਿਆਦਾ ਕੇਂਦਰੀ ਮੰਤਰੀਆਂ ਨੂੰ ਮਿਲਣ ਜਾਂਦੇ ਸੀ।"

 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe