Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਹਨੀ ਸਿੰਘ ਘਰੇਲੂ ਹਿੰਸਾ ਕੇਸ : ਅਦਾਲਤ ਨੇ ਬੰਦ ਕਮਰੇ 'ਚ ਸੁਣਵਾਈ ਨੂੰ ਦਿੱਤੀ ਮਨਜ਼ੂਰੀ

September 28, 2021 08:24 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ (Yo Yo Honey Singh) ਵਿਰੁੱਧ ਉਸ ਦੀ ਪਤਨੀ ਵੱਲੋਂ ਦਾਇਰ ਕੀਤੇ ਗਏ ਘਰੇਲੂ ਹਿੰਸਾ ਦੇ ਮਾਮਲੇ ਵਿਚ ਬੰਦ ਕਮਰੇ ਵਿਚ ਸੁਣਵਾਈ ਦੇ ਹੁਕਮ ਦਿੱਤੇ ਹਨ।

ਮੈਟਰੋਪੋਲੀਟਨ ਮੈਜਿਸਟ੍ਰੇਟ ਤਾਨੀਆ ਸਿੰਘ ਨੇ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਤੋਂ ਸਹਿਮਤੀ ਲੈਣ ਤੋਂ ਬਾਅਦ ਇਹ ਆਦੇਸ਼ ਪਾਸ ਕੀਤਾ। ਜੱਜ ਨੇ ਕਿਹਾ, 'ਜੇਕਰ ਤੁਹਾਨੂੰ ਸੁਲ੍ਹਾ ਦੀ ਕੋਈ ਉਮੀਦ ਹੈ ਤਾਂ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।'  

ਮਹੱਤਵਪੂਰਨ ਗੱਲ ਇਹ ਹੈ ਕਿ ਸ਼ਾਲਿਨੀ ਤਲਵਾਰ ਨੇ ਪਤੀ ਹਨੀ ਸਿੰਘ  (Yo Yo Honey Singh) ਦੇ ਖਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਅਤੇ 20 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਹਰਦੀਸ਼ ਸਿੰਘ ਉਰਫ ਯੋ ਯੋ ਹਨੀ ਸਿੰਘ ਅਤੇ ਤਲਵਾੜ 23 ਜਨਵਰੀ 2011 ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਸਨ।

ਤਲਵਾੜ ਨੇ ਆਪਣੀ ਪਟੀਸ਼ਨ ਵਿਚ ਦੋਸ਼ ਲਾਇਆ ਹੈ ਕਿ ਸਿੰਘ ਨੇ ਪਿਛਲੇ 10 ਸਾਲਾਂ ਵਿਚ ਉਸ ਨਾਲ ਸਰੀਰਕ ਤਸ਼ੱਦਦ ਕੀਤਾ ਸੀ। ਇਸ ਦੇ ਨਾਲ ਹੀ ਸਿੰਘ ਨੇ ਉਸ ਨਾਲ ਧੋਖਾ ਵੀ ਕੀਤਾ। ਅਦਾਲਤ ਵਿਚ ਤਲਵਾੜ ਦੀ ਨੁਮਾਇੰਦਗੀ ਸੰਦੀਪ ਕੌਰ ਨੇ ਕੀਤੀ, ਵਕੀਲ ਅਪੂਰਵ ਪਾਂਡੇ ਅਤੇ ਜੀਜੀ ਕਸ਼ਯਪ ਅਤੇ ਰੇਬੇਕਾ ਜੌਨ ਸਿੰਘ ਵੱਲੋਂ ਪੇਸ਼ ਹੋਏ ਅਤੇ ਕਰਨ ਗੋਵਲ ਆਪਣੇ ਮਾਪਿਆਂ ਲਈ ਪੇਸ਼ ਹੋਏ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe