Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਬਣੀ ਚਰਚਾ 'ਚ, ਕਹੀ ਵੱਡੀ ਗੱਲ

September 30, 2021 10:09 PM

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਿੱਥੇ ਪੰਜਾਬ ਕਾਂਗਰਸ ’ਚ ਭੂਚਾਲ ਮਚਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਚਰਚਾ 'ਚ ਬਣੀ ਹੋਈ ਹੈ।
ਦੱਸ ਦਈਏ ਕਿ ਦਿ ਕਪਿਲ ਸ਼ਰਮਾ ਸ਼ੋਅ ’ਚ ਜੱਜ ਨਜ਼ਰ ਆਉਣ ਵਾਲੀ ਅਦਾਕਾਰਾ ਅਰਚਨਾ ਪੂਰਨ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਸਿੱਧੂ ਦਿ ਕਪਿਲ ਸ਼ਰਮਾ ਸ਼ੋਅ ’ਚ ਵਾਪਸ ਆਉਂਦੇ ਹਨ ਤਾਂ ਉਹ ਜੱਜ ਦੀ ਸੀਟ ਅਤੇ ਸ਼ੋਅ ਛੱਡ ਦੇਣਗੇ। ਇਥੇ ਦੱਸ ਦਈਏ ਕਿ ਪ੍ਰਸ਼ੰਸਕਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਸਿੱਧੂ ਕਪਿਲ ਸ਼ਰਮਾ ਸ਼ੋਅ ਵਿੱਚ ਵਾਪਸੀ ਕਰ ਲਣਗੇ ਅਤੇ ਅਰਚਨਾ ਨੂੰ ਘਰ ਵਾਪਸ ਜਾਣਾ ਪਵੇਗਾ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਚਾਨਕ ਸੋਸ਼ਲ ਮੀਡੀਆ ਉੱਤੇ ਅਰਚਨਾ ਪੂਰਨ ਸਿੰਘ ਟ੍ਰੇਂਡ ਹੋਣ ਲੱਗੀ। ਨਵਜੋਤ ਸਿੰਘ ਸਿੱਧੂ ਦ ਕਪਿਲ ਸ਼ਰਮਾ ਸ਼ੋਅ ਵਿੱਚ ਗੈਸਟ ਜੱਜ ਸਨ ਹਾਲਾਂਕਿ ਪਾਕਿਸਤਾਨ ਨੂੰ ਲੈ ਕੇ ਦਿੱਤੇ ਬਿਆਨ ਦੇ ਬਾਅਦ ਉਨ੍ਹਾਂ ਨੂੰ ਜੱਜ ਦੀ ਕੁਰਸੀ ਛੱਡਣਾ ਪਈ ਸੀ। ਇਸ ਤੋਂ ਬਾਅਦ ਸ਼ੋਅ ਵਿੱਚ ਨਵਜੋਤ ਸਿੰਘ ਸਿੱਧੂ ਦੀ ਸ਼ੋਅ ਦੀ ਕੁਰਸੀ ਉੱਤੇ ਅਰਚਨਾ ਪੂਰਨ ਸਿੰਘ ਨੂੰ ਜੱਜ ਬਣਾਇਆ ਗਿਆ ਸੀ। ਦੱਸ ਦਈਏ ਕਿ ਅਰਚਨਾ ਪੂਰਨ ਸਿੰਘ ਇੱਕ ਭਾਰਤੀ ਐਕਟਰਸ ਅਤੇ ਟੀਵੀ ਪ੍ਰਜੇਂਟਰ ਹੈ। ਅਰਚਨਾ ਪੂਰਨ ਸਿੰਘ ਬਾਲੀਵੁਡ ਵਿੱਚ ਆਪਣੀ ਕਾਮਿਕ ਟਾਇਮਿੰਗ ਲਈ ਜਾਣੀ ਜਾਂਦੀ ਹੈ। ਚਾਹੇ ਉਹ ਫਿਲਮ ਮੁਹੱਬਤਾਂ ਦੀ ਪ੍ਰੀਤਾਂ ਹੋਣ ਜਾਂ ਫਿਰ ਕੁੱਝ ਕੁੱਝ ਹੁੰਦਾ ਹੈ ਕਿ ਮਿਸ ਬਰਿਗੇਂਜਾ। ਸਿੱਧੂ ਦੇ ਅਸਤੀਫੇ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਲੋਕ ਦੱਸ ਰਹੇ ਹੈ ਕਿ ਹੁਣ ਸਿੱਧੂ ਕਪਿਲ ਸ਼ਰਮਾ ਸ਼ੋਅ ਵਿੱਚ ਵਾਪਸੀ ਕਰ ਲਣਗੇ ਅਤੇ ਅਰਚਨਾ ਨੂੰ ਘਰ ਵਾਪਸ ਜਾਣਾ ਪਵੇਗਾ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe