Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਆਸਟ੍ਰੇਲੀਆ

Covid-19 : ਅੰਤਰਰਾਸ਼ਟਰੀ ਯਾਤਰੀਆਂ ਲਈ ਰਾਹਤ ਭਰੀ ਖ਼ਬਰ

October 01, 2021 02:24 PM

ਆਸਟ੍ਰੇਲੀਆ :ਆਸਟ੍ਰੇਲੀਆ ਜਾਨ ਵਾਲਿਆਂ ਲਈ ਖੁਸ਼ੀ ਦੀ ਗੱਲ ਹੈ। ਤੁਹਾਨੂੰ ਦੱਸ ਦਈਏ ਕਿ ਆਸਟ੍ਰੇਲੀਆ ਦੇ ਮੈਡੀਕਲ ਰੈਗੂਲੇਟਰ ਨੇ ਕੋਵੀਸ਼ੀਲਡ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਦੱਸਣਾ ਬੰਦਾ ਹੈ ਕਿ ਇਹ ਕੋਵੀਸ਼ੀਲਡ ਵੈਕਸੀਨ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਹੈ। ਆਸਟ੍ਰੇਲੀਆ ਵਲੋਂ ਦਿੱਤੀ ਗਈ ਇਸ ਰਾਹਤ ਨਾਲ ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਆਸਟ੍ਰੇਲੀਆ ਵਿਚ ਵਾਪਸੀ ਦੀ ਸਹੂਲਤ ਦੀ ਉਮੀਦ ਕੀਤੀ ਜਾ ਸਕਦੀ ਹੈ।

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe