Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਸੱਤ ਦਿਨਾਂ ਵਿਚ ਇਹ ਛੇਵੀਂ ਵਾਰ ਵਧਿਆ ਪੈਟਰੋਲ ਦਾ ਭਾਅ

October 02, 2021 09:55 AM

ਨਵੀਂ ਦਿੱਲੀ : ਸੱਤ ਦਿਨਾਂ ਵਿਚ ਇਹ ਛੇਵੀਂ ਵਾਰ ਹੈ ਜਦੋਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ (Petrol and Diesel Price) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਇਸ ਸਮੇਂ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ਉਤੇ ਹਨ।

ਦੱਸ ਦਈਏ ਕਿ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ ਡੀਜ਼ਲ ਦੇ ਭਾਅ (Petrol and Diesel Price) ਵਿੱਚ ਵਾਧਾ ਕੀਤਾ ਗਿਆ ਹੈ। ਕਈ ਸ਼ਹਿਰਾਂ ਵਿੱਚ ਪੈਟਰੋਲ 113 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕਈ ਸ਼ਹਿਰਾਂ ਵਿੱਚ, ਪੈਟਰੋਲ 113 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ।

ਅੰਕੜਿਆਂ ਦੇ ਲਿਹਾਜ਼ ਨਾਲ ਮੱਧ ਪ੍ਰਦੇਸ਼ (ਸਿਵਨੀ ਵਿੱਚ 113.28 ਰੁਪਏ ਪ੍ਰਤੀ ਲੀਟਰ) ਅਤੇ ਰਾਜਸਥਾਨ (ਸ਼੍ਰੀ ਗੰਗਾਨਗਰ ਵਿੱਚ 113.01 ਰੁਪਏ ਪ੍ਰਤੀ ਲੀਟਰ) ਪੈਟਰੋਲ ਸਭ ਤੋਂ ਮਹਿੰਗਾ ਵਿਕ ਰਿਹਾ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe