Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਨਸ਼ਾ ਲੁਕਾਉਣ ਲਈ ਕੁੜੀ ਨੇ ਮਾਰੀ ਇਹ ਚਲਾਕੀ, ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

October 09, 2021 08:10 PM

ਮੁੰਬਈ : ਪਿਛਲੇ ਦਿਨੀਂ NCB ਵਲੋਂ ਕਰੂਜ਼ ਡਰੱਗ ਮਾਮਲੇ 'ਚ ਛਾਪਾ ਮਾਰ ਕੇ ਕਈ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਜਿਸ 'ਚ ਅਦਾਕਾਰ ਸ਼ਾਹਰੁਖ ਖਾਨ (Shahrukh Khan) ਦੇ ਬੇਟੇ ਆਰੀਅਨ ਖਾਨ (Aryan Khan) ਦਾ ਨਾਮ ਵੀ ਸ਼ਾਮਲ ਸੀ। ਇਸ 'ਚ NCB ਵਲੋਂ ਮੁਨਮੁਨ ਧਮੀਚਾ (munmun dhamecha) ਨਾਮ ਦੀ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ 'ਚ NCB ਵਲੋਂ ਵੀਡੀਓ ਜਾਰੀ ਕੀਤਾ ਗਿਆ ਅਤੇ ਦੱਸਿਆ ਕਿ ਡਰੱਗ ਲਕਾਉਣ ਲਈ ਬੇਹੱਦ ਮਹਿਫੂਜ਼ ਤਰੀਕੇ ਵਰਤੇ ਗਏ ਸਨ। ਉਨ੍ਹਾਂ ਦੱਸਿਆ ਕਿ ਲੜਕਿਆਂ ਵਲੋਂ ਆਪਣੇ ਬੂਟਾਂ 'ਚ ਡਰੱਗ ਲੁਕਾਈ ਗਈ ਸੀ, ਜਦਕਿ ਲੜਕੀਆਂ ਵਲੋਂ ਸੈਨੇਟਰੀ ਪੈਡ 'ਚ ਡਰੱਗ ਲੁਕਾ ਕੇ ਰੱਖੀ ਸੀ। NCB ਮੁਤਾਬਿਕ ਮੁਨਮੁਨ ਧਮੀਚਾ (munmun dhamecha) ਨੇ ਵੀ ਸੈਨੇਟਰੀ ਪੈਡ ਡਰੱਗ ਦੀ ਗੋਲੀ ਲੁਕਾਈ ਹੋਈ ਸੀ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe