Saturday, May 03, 2025
 
BREAKING NEWS
बरनाला में एक युवक को फंकरपंथी पडी भारीਪੰਜਾਬ-ਹਰਿਆਣਾ ਪਾਣੀ ਵਿਵਾਦ ਕੀ ਹੈ ? ਸੈਣੀ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਜਾਣੋ ਅਗਲੇ ਵਿਕਲਪ ਕੀ ਹਨ?NEET ਪ੍ਰੀਖਿਆ ਕੱਲ੍ਹ, ਜਾਣੋ ਡਰੈੱਸ ਕੋਡ, ਦਸਤਾਵੇਜ਼ ਸੂਚੀ ਅਤੇ ਦਾਖਲੇ ਦੇ ਸਮੇਂ ਸਮੇਤ 10 ਨਿਯਮਗੋਆ ਦੇ ਸ਼ਿਰਗਾਓਂ ਮੰਦਰ ਦੀ ਯਾਤਰਾ ਦੌਰਾਨ ਭਗਦੜਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾਅਦਾਕਾਰ ਜੈਕੀ ਸ਼ਰਾਫ ਨੇ ਨਿਰਮਲ ਕਪੂਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਸਾਜਿਸ਼ਾਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਮਈ 2025)ਸੋਨੀਆ ਅਤੇ ਰਾਹੁਲ ਦੀਆਂ ਮੁਸ਼ਕਲਾਂ ਵਧਣਗੀਆਂ, ਦਿੱਲੀ ਅਦਾਲਤ ਨੇ ਜਾਰੀ ਕੀਤਾ ਨੋਟਿਸस्टूडियो रिफ्यूल के निर्माता-गीतकार कुमार ने संगीत और संस्कृति की दुनिया में रचा नया इतिहास

ਉੱਤਰ ਪ੍ਰਦੇਸ਼

ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀ ਨੂੰ ਸਲਾਖਾਂ ਪਿੱਛੇ ਭੇਜਿਆ

October 10, 2021 10:44 AM

ਲਖੀਮਪੁਰ ਖੀਰੀ (ਉ ਪ੍ਰ) : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Kheri) ਵਿਖੇ ਬੀਤੇ ਦਿਨੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ।

ਦੱਸ ਦਈਏ ਕਿ ਇਸ ਬਾਬਤ ਯੂਪੀ ਪੁਲਿਸ (UP Police) ਵੱਲੋਂ ਆਸ਼ੀਸ਼ ਮਿਸ਼ਰਾ ਤੋਂ 12 ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ ਜਿਸ ਤੋਂ ਬਾਅਦ ਬੀਤੀ ਰਾਤ 12.30 ਵਜੇ ਡਿਊਟੀ ਮਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।

ਜਾਣਕਾਰੀ ਅਨੁਸਾਰ SIT ਤਿੰਨ ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕਰ ਰਹੀ ਸੀ ਪਰ ਆਸ਼ੀਸ਼ ਮਿਸ਼ਰਾ (Ashish Mishra) ਦੇ ਵਕੀਲਾਂ ਨੇ ਇਸਦਾ ਵਿਰੋਧ ਕੀਤਾ। ਅਜਿਹੇ ਵਿੱਚ ਡਿਊਟੀ ਮਜਿਸਟ੍ਰੇਟ ਨੇ ਆਸ਼ੀਸ਼ ਮਿਸ਼ਰਾ (Ashish Mishra) ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ 

 

Have something to say? Post your comment

 
 
 
 
 
Subscribe