Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਓਪਨ ਮਾਇਕ ਸਟੂਡੀਓਜ਼ ਪੰਜਾਬੀ ਸੰਗੀਤਕ ਖੇਤਰ ‘ਚ ਮਚਾ ਰਿਹੈ ਧਮਾਲ

October 11, 2021 08:16 PM

ਪਾਲੀਵੁੱਡ ‘ਚ ਸੰਘਰਸ ਕਰ ਰਹੇ ਚਹਿਰਿਆਂ ਲਈ ਇੱਕ ਚੰਗਾ ਪਲੇਟਫਾਰਮ ਸਿੱਧ ਹੋ ਰਿਹੈ

ਪੇਂਡੂ ਅਤੇ ਅਰਧ-ਸ਼ਹਿਰੀ ਸਥਾਨਾਂ ਦੀ ਕਾਬਲ ਪ੍ਰਤੀਭਾਵਾਂ ਨੂੰ ਇੱਕ ਰੰਗ ਮੰਚ ਦੇਣ ਲਈ- ਗਾਇਨ, ਲਿਖਾਈ, ਅਦਾਕਾਰੀ, ਮਾਡਲਿੰਗ, ਸੰਗੀਤ ਅਤੇ ਵਾਜਾ ਯੰਤਰਾਂ ਦੀ ਰਚਨਾ ਕਰਨ ਲਈ- ਓਪਨ ਮਾਇਕ ਸਟੂਡੀਓਜ਼ ਨਾਮ ਦਾ ਇੱਕ ਸਟਾਰਟਅਪ ਆਪਣੇ ਖ਼ੁਦ ਦੇ ਮਿਊਜ਼ਿਕ ਲੇਬਲ ਦੇ ਲਾਂਚ ਦੇ ਨਾਲ ਪੰਜਾਬੀ ਇੰਟਰਟੇਨਮੈਂਟ ਇੰਡਸਟਰੀ ਵਿੱਚ ਧਮਾਲ ਮਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਲੋਕਾਂ ਦੇ ਪਿਆਰੇ ਪੰਜਾਬੀ ਫਿਲਮ ਨਿਰਮਾਤਾ ਯੁਵਰਾਜ ਤੁੰਗ ਦੀ ਇੱਕ ਪਹਿਲ, ਜਿਹਨਾਂ ਨੇ ਬੰਬੂਕਾਟ, ਵੇਖ ਬਰਾਤਾਂ ਚੱਲੀਆਂ, ਅਫਸਰ, ਭਲਵਾਨ ਸਿੰਘ ਵਰਗੀਆਂ ਹੋਰ ਫਿਲਮਾਂ ਦਾ ਨਿਰਮਾਣ ਕੀਤਾ, ਓਪਨਮਾਇਕ ਦਾ ਉਦੇਸ਼ ਨਵੀਆਂ ਪ੍ਰਤੀਭਾਵਾਂ ਨੂੰ ਸੇਵਾਵਾਂ ਪ੍ਰਦਾਨ ਕਰਨਾ ਹੈ ਜਿਵੇਂ ਨਵੇਂ ਨੂੰ ਅਧਿਆਪਨ ਅਤੇ ਸਿੱਖਿਅਤ ਕਰਨ ਤੋਂ ਲੈ ਕੇ ਉਨ੍ਹਾਂ ਦੇ ਗੀਤ ਲਾਂਚ ਕਰਨ ਅਤੇ ਉਨ੍ਹਾਂ ਨੂੰ ਵੱਖਰਾ ਓਟੀਟੀ ਅਤੇ ਹੋਰ ਡਿਜਿਟਲ ਪਲੇਟਫਾਰਮ ਉੱਤੇ ਕੰਮ ਦਵਾਉਣ ਵਿੱਚ ਮਦਦ ਕਰਨਾ।

ਯੁਵਰਾਜ ਤੁੰਗ ਦਾ ਕਹਿਣਾ ਹੈ ਕਿ ਉਨਾਂ ਨੇ ਹਮੇਸ਼ਾ ਸੰਗੀਤ, ਸਿੰਫਨੀ ਅਤੇ ਮਹੱਤਵਪੂਰਣ ਵਿਜ਼ੁਅਲ ਕੰਟੈਂਟ ਦੇ ਪ੍ਰਤੀ ਇੱਕ ਰੁਹਾਨੀ ਝੁਕਾਵ ਮਹਿਸੂਸ ਕੀਤਾ ਹੈ। ਇਸ ਕਰਕੇ ਮੈਂ ਪਹਿਲਾਂ ਕੁੱਝ ਫਿਲਮਾਂ ਬਣਾਈਆਂ ਹਨ। ਹੁਣ ਮੈਂ ਇੱਕ ਅਜਿਹੇ ਲੇਬਲ ਵੱਲ ਕੰਮ ਕਰ ਰਿਹਾ ਹਾਂ ਜੋ ਸਾਰਥਕ ਸੰਗੀਤ ਲਈ ਸਿਆਣਿਆ ਜਾਂਦਾ ਹੈ। ਓਪਨ ਮਾਇਕ ਸਟੂਡੀਓ ਮਿਸ਼ਨ ਸੰਗੀਤ ਦੇ ਵੱਖਰੇ ਖੇਤਰਾਂ ਦੇ ਕਲਾਕਾਰਾਂ ਨੂੰ ਪ੍ਰਸ਼ਿਕਸ਼ਣ ਅਤੇ ਪ੍ਰਸ਼ਿਕਸ਼ਿਤ ਕਰਨ ਵਿੱਚ ਮਦਦ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੰਗ ਮੰਚ ਪ੍ਰਦਾਨ ਕਰਨਾ ਹੈ।ਉਹ ਅੱਗੇ ਕਿਹਾ ਕਿ ਉਨਾਂ ਦਾ ਮੁੱਖ ਉਦੇਸ਼ ਹੈ ਕਿ ਉਹ ਜੋ ਵੀ ਗੀਤ ਸੰਗੀਤ ਲੈ ਕੇ ਆਉਣਗੇ, ਉਹ ਦਰਸ਼ਕਾਂ ਲਈ ਭਰੋਸੇਮੰਦ ਹੋਵੇਗਾ ਅਤੇ ਜਿਸ ਨੂੰ ਦਰਸ਼ਕ ਲੰਬੇ ਸਮੇਂ ਤੱਕ ਸੰਜੋ ਕੇ ਰੱਖ ਸਕਣਗੇ।

ਰਤਨਅਮੋਲ ਸਿੰਘ ਦੇ ਅਗਵਾਈ ਵਿੱਚ ਯੁਵਰਾਜ ਤੁੰਗ, ਕੰਪਨੀ ਦੇ ਬਿਜ਼ਨਸ ਅਤੇ ਫਾਇਨੇਸ ਆਪਰੇਸ਼ਨ ਦੇ ਸੰਚਾਲਨ ਦੇ ਨਾਲ ਨਾਲ ਸੰਸਥਾ ਦੇ ਟੈਲੇਂਟ ਮੈਂਨੇਜਮੇਂਟ ਦੀ ਦੇਖਭਾਲ ਵੀ ਕਰਨਗੇ। ਰਤਨਅਮੋਲ ਸਿੰਘ ਸੀ.ਡੀ.ਸੀ.ਐਲ, ਚੰਡੀਗੜ ਦੇ ਇੱਕ ਉੱਦਮੀ ਅਤੇ ਸੀ.ਈ.ਓ ਹੋਣ ਦੇ ਨਾਲ ਨਾਲ ਇਨਕਾਰਪੋਰੇਟੇਡ ਇਨਲਿਵੇਨ ਸਕਿਲਸ ਇੰਡਿਆ ਪ੍ਰਾਇਵੇਟ ਲਿਿਮਟਡ ਦੇ ਡਾਇਰੇਕਟਰ ਹਨ- ਜੋ ਸਕਿਲ ਡਵਲਪਮੈਂਟ ਅਤੇ ਆਈ.ਟੀ.ਈ.ਏਸ ਸਪੇਸ ਵਿੱਚ ਇੱਕ ਪ੍ਰਮੁੱਖ ਐਨ.ਐੱਸ.ਡੀ.ਸੀ ਪਾਰਟਨਰ ਹੈ।

ਰਤਨਅਮੋਲ ਨੇ ਆਪਣੇ ਵਿਚਾਰਾਂ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਬਿਜ਼ਨਸ ਮੈਂਨੇਜਮੇਂਟ ਅਤੇ ਸਕਿਲ ਡਵਲਪਮੇਂਟ ਇੰਡਸਟਰੀ ਵਿੱਚ ਮੇਰਾ ਅਨੁਭਵ, ਸੰਗੀਤ ਦੇ ਪ੍ਰਤੀ ਮੇਰਾ ਜਨੂੰਨ, ਓਪਨ ਮਾਇਕ ਨੂੰ ਕਈ ਤਰ੍ਹਾਂ ਮਦਦ ਕਰੇਗਾ। ਮੈਨੂੰ ਇਹ ਵੀ ਲੱਗਦਾ ਹੈ ਕਿ ਅੱਜ ਦੀ ਬਹੁਤ ਜਿਆਦਾ ਪ੍ਰਤੀਸਪਰਧੀ ਐਂਟਰਟੇਨਮੈਂਟ ਇੰਡਸਟਰੀ ਦੇ ਸਾਰੇ ਮੋਰਚੀਆਂ ਉੱਤੇ ਕੜੀ ਮਿਹਨਤ ਦੀ ਮੰਗ ਕਰਦਾ ਹੈ।

ਇਸ ਲਈ, ਅਸੀਂ ਓਪਨ ਮਾਈਕ ਵਿੱਚ ਕਾਸਿਅਸ ਕੰਟੇਂਟ ਪ੍ਰੋਡਿਊਸਰਜ਼ ਦੇ ਰੂਪ ਵਿੱਚ, ਆਪਣੇ ਦਰਸ਼ਕਾਂ ਲਈ ਦਿਲ ਖਿਚਵਾਂ ਅਤੇ ਸਾਰਥਕ ਸੰਗੀਤ ਲਿਆਉਣ ਦੀ ਦਿਸ਼ਾ ਵਿੱਚ ਕੋਸ਼ਿਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਨਾਲ ਹੀ, ਅਸੀਂ ਇਹ ਪੱਕਾ ਕਰਾਂਗੇ ਕਿ ਸਾਡੇ ਨਾਲ ਜੁੜੇ ਹਰ ਕਲਾਕਾਰ ਨੂੰ ਆਰਥਕ ਰੂਪ ਵਿਚ ਉਸਦਾ ਹੱਕ ਮਿਲ ਸਕੇ ।

ਹਰਜਿੰਦਰ ਸਿੰਘ

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe