Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਸਿਆਸੀ

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

November 14, 2021 08:43 PM

ਕਿਹਾ- ਸਾਰਾ ਪੰਜਾਬ ਸੁਖਬੀਰ ਬਾਦਲ ਦੇ ਖ਼ਿਲਾਫ਼ ਹੈ।

ਲੁਧਿਆਣਾ : ਇਥੇ ਇਕ ਨਿੱਜੀ ਸਮਾਗਮ 'ਚ ਪਹੁੰਚੇ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਪਣੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਪੰਜਾਬ ਵਿਧਾਨ ਸਭਾ 'ਚ ਹੋਏ ਹੰਗਾਮੇ ਲਈ ਬਿਕਰਮ ਮਜੀਠੀਆ 'ਤੇ ਵਰ੍ਹਦਿਆਂ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਦੁਹਰਾਇਆ।

ਇਸੇ ਤਰ੍ਹਾਂ ਸਰਕਾਰੀ ਬੱਸ ਯੂਨੀਅਨਾਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਕਿਸੇ ਨੂੰ ਵੀ ਹੜਤਾਲ ਨਹੀਂ ਕਰਨੀ ਚਾਹੀਦੀ। ਨਵਜੋਤ ਸਿੰਘ ਸਿੱਧੂ ਦੇ 13 ਨੁਕਾਤੀ ਪ੍ਰੋਗਰਾਮ 'ਤੇ ਹਰਪਾਲ ਸਿੰਘ ਚੀਮਾ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਧਰ, ਅੱਜ ਜਦੋਂ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਸੁਖਬੀਰ ਬਾਦਲ ਦੇ ਖ਼ਿਲਾਫ਼ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe