Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹਿਮਾਚਲ

ਘਰ 'ਚ ਲੱਗੀ ਅੱਗ ਕਾਰਨ ਵਿਅਕਤੀ ਜ਼ਿੰਦਾ ਸੜਿਆ

November 14, 2021 09:09 PM

ਸ਼ਿਮਲਾ: ਸ਼ਿਮਲਾ ਜ਼ਿਲੇ ਵਿੱਚ ਉਸ ਦੀ ਰਿਹਾਇਸ਼ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਜ਼ਿੰਦਾ ਸੜ ਗਿਆ, ਰਾਜ ਆਫ਼ਤ ਪ੍ਰਬੰਧਨ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਾਜਦੇਵ ਵਜੋਂ ਹੋਈ ਹੈ। ਰੋਹੜੂ ਸਬ-ਡਿਵੀਜ਼ਨ ਦੀ ਚਿਰਗਾਂਵ ਤਹਿਸੀਲ ਦੇ ਖੋਪਤਵਾੜੀ ਪਿੰਡ ਵਿੱਚ ਸਥਿਤ ਉਸਦਾ ਘਰ ਸ਼ਨੀਵਾਰ ਰਾਤ ਨੂੰ ਅੱਗ ਨਾਲ ਸੜ ਗਿਆ, ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸ਼ਿਮਲਾ ਜ਼ਿਲ੍ਹਾ ਸੰਕਟਕਾਲੀਨ ਆਪਰੇਸ਼ਨ ਸੈਂਟਰ ਅਨੁਸਾਰ ਕਰੀਬ 10 ਲੱਖ ਦਾ ਨੁਕਸਾਨ ਹੋ ਗਿਆ ਸੀ. ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜਦੇਵ ਦੇ ਪਰਿਵਾਰਕ ਮੈਂਬਰਾਂ ਨੂੰ 20, 000 ਰੁਪਏ ਦੀ ਤੁਰੰਤ ਰਾਹਤ ਦਿਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਹੈ।

 

Have something to say? Post your comment

Subscribe