Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਸ਼੍ਰੀਨਗਰ : ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

November 15, 2021 08:06 PM

ਸ਼੍ਰੀਨਗਰ : ਸ਼੍ਰੀਨਗਰ ਦੇ ਹੈਦਰਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਖ਼ਬਰ ਲਿਖੇ ਜਾਣ ਤਕ ਮੁੱਠਭੇੜ ਜਾਰੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਸੁਰੱਖਿਆ ਬਲ ਇਲਾਕੇ ‘ਚ ਪਹੁੰਚ ਗਏ ਸਨ। ਸੁਰੱਖਿਆ ਬਲਾਂ ਨੇ ਜਦੋਂ ਇਲਾਕੇ ‘ਚ ਚੈਕਿੰਗ ਸ਼ੁਰੂ ਕੀਤੀ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਉਸ ਦੀ ਪਛਾਣ ਨਹੀਂ ਹੋ ਸਕੀ ਹੈ।

 

Have something to say? Post your comment

 
 
 
 
 
Subscribe